ਪੰਜਾਬ ਸਰਕਾਰ ਨੇ 3 ਆਈਏਐਸ ਅਤੇ 6 ਪੀਸੀਐਸ ਅਧਿਕਾਰੀਆਂ ਦੇ ਕੀਤੇ ਤਬਾਦਲੇ

ਚੰਡੀਗੜ੍ਹ : ਪੰਜਾਬ ਵਿੱਚ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਤਬਾਦਲੇ ਜਾਰੀ ਹਨ। ਇਸੇ ਕ੍ਰਮ ਵਿੱਚ ਭਗਵੰਤ ਮਾਨ ਸਰਕਾਰ ਨੇ 3 ਆਈਏਐਸ ਅਤੇ 6 ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ।

By Gurpreet Singh

Leave a Reply

Your email address will not be published. Required fields are marked *