ਚੰਡੀਗੜ੍ਹ (ਨੈਸ਼ਨਲ ਟਾਈਮਜ਼): ਪੰਜਾਬ ਸਰਕਾਰ ਨੇ ਅੱਜ ਇੱਕ ਵੱਡਾ ਫੈਸਲਾ ਲੈਂਦਿਆਂ ਅੱਠ ਭਾਰਤੀ ਪੁਲਿਸ ਸੇਵਾ (IPS) ਅਫਸਰਾਂ ਦੇ ਤਬਾਦਲੇ ਕਰ ਦਿੱਤੇ ਹਨ, ਜਿਨ੍ਹਾਂ ਵਿੱਚ ਡਿਪਟੀ ਇੰਸਪੈਕਟਰ ਜਨਰਲ (DIG) ਦਾ ਅਹੁਦਾ ਸੰਭਾਲਣ ਵਾਲੇ ਅਧਿਕਾਰੀ ਵੀ ਸ਼ਾਮਲ ਹਨ। ਇਸ ਦੌਰਾਨ IPS ਨਾਨਕ ਸਿੰਘ ਨੂੰ ਅੰਮ੍ਰਿਤਸਰ ਬਾਰਡਰ ਰੇਂਜ ਦੇ DIG ਵਜੋਂ ਨਿਯੁਕਤ ਕੀਤਾ ਗਿਆ ਹੈ।
ਇਹ ਤਬਾਦਲੇ ਫੌਰੀ ਪ੍ਰਭਾਵ ਨਾਲ ਕੀਤੇ ਗਏ ਹਨ, ਜੋ ਸੂਬੇ ਦੀ ਪੁਲਿਸ ਪ੍ਰਸ਼ਾਸਨ ਵਿੱਚ ਇੱਕ ਮਹੱਤਵਪੂਰਨ ਬਦਲਾਅ ਦਾ ਸੰਕੇਤ ਦਿੰਦੇ ਹਨ। ਇਹ ਕਦਮ ਪੰਜਾਬ ਪੁਲਿਸ ਦੀ ਕਾਰਗੁਜ਼ਾਰੀ ਨੂੰ ਮਜ਼ਬੂਤ ਕਰਨ ਅਤੇ ਪ੍ਰਸ਼ਾਸਨਿਕ ਪ੍ਰਣਾਲੀ ਵਿੱਚ ਨਵੀਂ ਸਰਕੁਲੇਸ਼ਨ ਲਿਆਉਣ ਦੀ ਕੋਸ਼ਿਸ਼ ਦਾ ਹਿੱਸਾ ਮੰਨਿਆ ਜਾ ਰਹਾ ਹੈ।
ਤਬਾਦਲਿਆਂ ਦੀ ਪੂਰੀ ਸੂਚੀ:

