ਭਾਜਪਾ ਦੀ ਜਿੱਤ ‘ਤੇ ਰਾਹੁਲ ਗਾਂਧੀ ਦਾ ਬਿਆਨ, “ਅਸੀਂ ਦਿੱਲੀ ਦੇ ਫਤਵੇ ਨੂੰ ਨਿਮਰਤਾ ਨਾਲ ਸਵੀਕਾਰ ਕਰਦੇ ਹਾਂ”

ਭਾਜਪਾ ਦੀ ਜਿੱਤ ‘ਤੇ ਰਾਹੁਲ ਗਾਂਧੀ ਦਾ ਬਿਆਨ, "ਅਸੀਂ ਦਿੱਲੀ ਦੇ ਫਤਵੇ ਨੂੰ ਨਿਮਰਤਾ ਨਾਲ ਸਵੀਕਾਰ ਕਰਦੇ ਹਾਂ"

ਦਿੱਲੀ (ਨੈਸ਼ਨਲ ਟਾਈਮਜ਼): ਦਿੱਲੀ ਵਿਧਾਨ ਸਭਾ ਚੋਣਾਂ 2025 ਵਿੱਚ ਭਾਜਪਾ ਦੀ ਇਤਿਹਾਸਕ ਜਿੱਤ ਤੋਂ ਬਾਅਦ, ਕਾਂਗਰਸ ਨੇ ਆਪਣੀ ਹਾਰ ਮੰਨਦੀ ਹੋਈ ਜਨਤਾ ਦੇ ਮਤਦੇਸ਼ ਨੂੰ ਸਵੀਕਾਰ ਕੀਤਾ। ਪਾਰਟੀ ਦੇ ਨੇਤਾ ਰਾਹੁਲ ਗਾਂਧੀ ਨੇ ਚੋਣ ਨਤੀਜਿਆਂ ‘ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ, ਇਕ ਪੋਸਟ ਸਾਂਝੀ ਕੀਤੀ।

ਰਾਹੁਲ ਗਾਂਧੀ ਨੇ ਕਿਹਾ “ਅਸੀਂ ਦਿੱਲੀ ਦੇ ਫਤਵੇ ਨੂੰ ਨਿਮਰਤਾ ਨਾਲ ਸਵੀਕਾਰ ਕਰਦੇ ਹਾਂ। ਸੂਬੇ ਦੇ ਸਾਰੇ ਕਾਂਗਰਸੀ ਵਰਕਰਾਂ ਦਾ ਉਨ੍ਹਾਂ ਦੇ ਸਮਰਪਣ ਲਈ ਅਤੇ ਸਾਰੇ ਵੋਟਰਾਂ ਦਾ ਉਨ੍ਹਾਂ ਦੇ ਸਮਰਥਨ ਲਈ ਦਿਲੋਂ ਧੰਨਵਾਦ।ਦਿੱਲੀ ਦੀ ਤਰੱਕੀ ਅਤੇ ਦਿੱਲੀ ਵਾਸੀਆਂ ਦੇ ਹੱਕਾਂ ਲਈ ਇਹ ਲੜਾਈ – ਪ੍ਰਦੂਸ਼ਣ, ਮਹਿੰਗਾਈ ਅਤੇ ਭ੍ਰਿਸ਼ਟਾਚਾਰ ਵਿਰੁੱਧ – ਜਾਰੀ ਰਹੇਗੀ।”

By nishuthapar1

Leave a Reply

Your email address will not be published. Required fields are marked *