ਪੜ੍ਹੋ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪਾਸ ਕੀਤੇ ਮਤਿਆਂ ਦੀ ਪੂਰੀ ਜਾਣਕਾਰੀ

ਅੰਮ੍ਰਿਤਸਰ (ਨੈਸ਼ਨਲ ਟਾਈਮਜ਼): ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜਾਂ ਤਖ਼ਤਾਂ ਦੇ ਜਥੇਦਾਰਾਂ ਦੀ ਇੱਕ ਅਹਿਮ ਮੀਟਿੰਗ ਹੋਈ ਜਿਸ ਵਿਚ ਵੱਖ-ਵੱਖ ਮਸਲੇ ਵਿਚਾਰੇ ਗਏ ਅਤੇ ਨਿਬੇੜੇ ਗਏ। ਇਸੇ ਦੌਰਾਨ ਜਥੇਦਾਰਾਂ ਵਲੋਂ ਕਈ ਮਤੇ ਪਾਸ ਵੀ ਕੀਤੇ ਗਏ, ਜਿਨ੍ਹਾਂ ਬਾਰੇ ਵਿਸਤ੍ਰਿਤ ਜਾਣਕਾਰੀ ਹੇਠਾਂ ਦਿੱਤੀ ਗਈ ਹੈ।

By Gurpreet Singh

Leave a Reply

Your email address will not be published. Required fields are marked *