ਸ੍ਰੀ ਹਰਿਮੰਦਰ ਸਾਹਿਬ ਤੋਂ ਪਰਤਦਿਆਂ ਫੌਜੀ ਨਾਲ ਵਪਾਰੀ ਅਣਹੋਣੀ, ਗੱਡੀ ਦੇ ਉੱਡੇ ਪਰਖੱਚੇ

ਬਟਾਲਾ- ਬਟਾਲਾ ਤੋਂ ਬੇਹੱਦ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਦਰਅਸਲ ਬਟਾਲਾ ਦੇ ਕਲਾਨੌਰ ਰੋਡ ‘ਤੇ ਪੈਂਦੇ ਪਿੰਡ ਭਾਗੋਵਾਲ ਦੇ ਨਜ਼ਦੀਕ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਕੇ ਘਰ ਨੂੰ ਪਰਤਦੇ ਸਮੇਂ  ਛੁੱਟੀ ‘ਤੇ ਆਏ ਫੌਜੀ ਮਹਿਕਦੀਪ ਸਿੰਘ (24) ਪੁੱਤਰ ਸੁਖਦੇਵ ਸਿੰਘ ਵਾਸੀ ਭਗਵਾਂ ਨਾਲ ਦਰਦਨਾਕ ਹਾਦਸਾ ਵਾਪਰ ਗਿਆ, ਜਿਸ ‘ਚ ਉਸ ਦੀ ਮੌਤ ਹੋ ਗਈ।

ਜਦਕਿ ਉਸਦੀ ਮਾਂ, ਪਤਨੀ ਤੇ ਮਾਮੇ ਦਾ ਪੁੱਤ ਜ਼ਖ਼ਮੀ ਹੋ ਗਏ। ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ। ਫੌਜ ਦੇ ਜਵਾਨਾਂ ਵੱਲੋਂ ਜੱਦੀ ਪਿੰਡ ਵਿਖੇ ਸਲਾਮੀ ਦੇ ਕੇ ਅੰਤਿਮ ਸੰਸਕਾਰ ਕੀਤਾ ਗਿਆ ।

PunjabKesari

By Gurpreet Singh

Leave a Reply

Your email address will not be published. Required fields are marked *