18
Nov
ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਸਰਕਾਰ ਵੱਲੋਂ ਘੜੂੰਆਂ ਕੰਨੂੰਗੋਈ ਦੇ 35 ਪਿੰਡਾਂ ਨੂੰ ਜਿਲ੍ਹਾ ਰੋਪੜ ਨਾਲ ਜੋੜਨ ਦੇ ਰੋਸ ਵਜੋਂ ਖਰੜ ਬਾਰ ਐਸੋਸੀਸ਼ਨ ਅਤੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ 35 ਪਿੰਡਾਂ ਦੇ ਵਸਨੀਕਾਂ ਵੱਲੋਂ ਖਰੜ ਬੱਸ ਅੱਡੇ ਤੇ ਤਕਰੀਬਨ ਅੱਧਾ ਘੰਟਾ ਚੱਕਾ ਜਾਮ ਕੀਤਾ।ਕੀਅੱਡਾ ਖਰੜ ਵਿਖੇ ਚੱਕਾ ਜਾਮ ਕੀਤਾ। ਇਸ ਮੌਕੇ ਬੋਲਦਿਆਂ ਕਿਸਾਨ ਯੂਨੀਅਨ ਦੇ ਪ੍ਰਧਾਨ ਦਵਿੰਦਰ ਸਿੰਘ ਦੇ ਕਲਾਂ ਅਤੇ ਸਕੱਤਰ ਜਨਰਲ ਜਸਪਾਲ ਸਿੰਘ ਨਿਆਮੀ ਨੇ ਕਿਹਾ ਹੈ ਕਿ ਕਿਸੀ ਵੀ ਹਾਲਤ ਵਿੱਚ ਮੋਹਾਲੀ ਜਿਲ੍ਹੇ ਦੇ ਪਿੰਡ ਰੋਪੜ ਜਿਲੇ ਵਿੱਚ ਨਹੀਂ ਹੋਣ ਦਿੱਤੇ ਜਾਣਗੇ ਉਹਨਾਂ ਕਿਹਾ ਕਿ ਇਸ ਦਾ ਡਟਵਾਂ ਵਿਰੋਧ ਕੀਤਾ ਜਾਵੇਗਾਉਹਨਾਂ ਕਿਹਾ ਕਿ ਜੇਕਰ ਸਰਕਾਰ ਨੇ ਆਪਣਾ ਇਹ…
