10
May
ਭਾਰਤ ਤੇ ਪਾਕਿਸਤਾਨ ਜੰਗਬੰਦੀ ਲਈ ਪੂਰੀ ਤਰ੍ਹਾਂ ਤਿਆਰ ਹਨ। ਇਹ ਜਾਣਕਾਰੀ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਦਿੱਤੀ। ਉਸਨੇ X 'ਤੇ ਲਿਖਿਆ: ਸੰਯੁਕਤ ਰਾਜ ਅਮਰੀਕਾ ਦੁਆਰਾ ਵਿਚੋਲਗੀ ਕੀਤੀ ਗਈ ਇੱਕ ਲੰਬੀ ਰਾਤ ਦੀ ਗੱਲਬਾਤ ਤੋਂ ਬਾਅਦ ਮੈਨੂੰ ਇਹ ਐਲਾਨ ਕਰਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਭਾਰਤ ਅਤੇ ਪਾਕਿਸਤਾਨ ਇੱਕ ਸੰਪੂਰਨ ਤੇ ਤੁਰੰਤ ਜੰਗਬੰਦੀ ਲਈ ਸਹਿਮਤ ਹੋ ਗਏ ਹਨ। ਦੋਵਾਂ ਦੇਸ਼ਾਂ ਨੂੰ ਆਮ ਸਮਝ ਅਤੇ ਮਹਾਨ ਬੁੱਧੀ ਦੀ ਵਰਤੋਂ ਕਰਨ ਲਈ ਵਧਾਈਆਂ। ਇਸ ਮਾਮਲੇ ਵੱਲ ਧਿਆਨ ਦੇਣ ਲਈ ਤੁਹਾਡਾ ਧੰਨਵਾਦ! ਆਓ ਜਾਣਦੇ ਹਾਂ ਜੰਗਬੰਦੀ ਦਾ ਕੀ ਅਰਥ ਹੈ ਤੇ ਇਹ ਕਦੋਂ ਜ਼ਰੂਰੀ ਹੈ? ਜੰਗਬੰਦੀ ਦਾ ਮਤਲਬ ਹੈ-ਜੰਗਬੰਦੀ ਦੋ ਵਿਰੋਧੀ ਧਿਰਾਂ (ਜਿਵੇਂ…