ਪਟਿਆਲਾ

ਪਟਿਆਲਾ: ਪੁਲਿਸ ਐਨਕਾਊਂਟਰ ‘ਚ ਦੋ ਗੈਂਗਸਟਰ ਜ਼ਖ਼ਮੀ

ਪਟਿਆਲਾ: ਪੁਲਿਸ ਐਨਕਾਊਂਟਰ ‘ਚ ਦੋ ਗੈਂਗਸਟਰ ਜ਼ਖ਼ਮੀ

ਨੈਸ਼ਨਲ ਟਾਈਮਜ਼ ਬਿਊਰੋ :- ਐਸ.ਐਸ.ਪੀ ਪਟਿਆਲਾ ਨੇ ਦੱਸਿਆ ਕਿ ਵਰੁਣ ਸ਼ਰਮਾ ਐਸ.ਪੀ ਇਨਵੈਸਟੀਗੇਸ਼ਨ ਗੁਰਬੰਸ ਬੈਂਸ ਦੀ ਨਿਗਰਾਨੀ ਹੇਠ ਸੀ.ਆਈ.ਏ. ਸਟਾਫ ਪਟਿਆਲਾ ਦੀ ਪੁਲਸ ਨੇ ਇੰਚਾਰਜ ਇੰਸ: ਪ੍ਰਦੀਪ ਸਿੰਘ ਬਾਜਵਾ ਦੀ ਅਗਵਾਈ ਹੇਠ ਹੋਏ ਪੁਲਸ ਐਨਕਾਉਂਟਰ ਵਿਚ ਹਰਪ੍ਰੀਤ ਸਿੰਘ ਉਰਫ ਮੱਖਣ ਪੁੱਤਰ ਰੂੜ ਸਿੰਘ ਵਾਸੀ ਪਿੰਡ ਸੈਫਦੀਪੁਰ ਥਾਣਾ ਸਦਰ ਪਟਿਆਲਾ ਅਤੇ ਗੋਤਮ ਉਰਫ ਬਾਦਸਾਹ ਪੁੱਤਰ ਸੁੱਚਾ ਸਿੰਘ ਵਾਸੀ ਕੰਡਾ ਬਸਤੀ ਬੋੜਾ ਗੇਟ ਥਾਣਾ ਕੋਤਵਾਲੀ ਨਾਭਾ ਜਿਲ੍ਹਾ ਪੁਟਿਆਲਾ ਜਖਮੀ ਹੋ ਗਏ। ਜਿਹਨਾ ਦੇ ਖਿਲਾਫ ਕਤਲ, ਇਰਾਦਾ ਕਤਲ, ਲੁੱਟਖੋਹ ਅਤੇ ਡਕੈਤੀ ਆਦਿ ਦੇ ਮੁਕੱਦਮੇ ਦਰਜ ਹਨ ਅਤੇ ਕਈ ਕੇਸਾਂ ਵਿੱਚ ਭਗੌੜੇ ਹਨ। ਜਿਹਨਾਂ ਬਾਰੇ ਗੁਪਤ ਸੂਚਨਾ ਮਿਲੀ ਕਿ ਗੈਗਸਟਰ ਹਰਪ੍ਰੀਤ ਸਿੰਘ ਉਰਫ ਮੱਖਣ…
Read More