ਪਰਵਿੰਦਰ ਸਿੰਘ ਝੋਟਾ

ਪਰਵਿੰਦਰ ਸਿੰਘ ਝੋਟਾ ਦਾ ਅੱਜ ਹੋ ਸਕਦਾ ਅੰਤਿਮ ਸਸਕਾਰ

ਪਰਵਿੰਦਰ ਸਿੰਘ ਝੋਟਾ ਦਾ ਅੱਜ ਹੋ ਸਕਦਾ ਅੰਤਿਮ ਸਸਕਾਰ

ਗੁਰਪ੍ਰੀਤ ਸਿੰਘ :- ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੀ ਲਾਸ਼ ਸ਼ੁੱਕਰਵਾਰ ਨੂੰ ਪੀ ਜੀ ਆਈ ਚੰਡੀਗੜ੍ਹ ’ਚ ਪੋਸਟਮਾਰਟਮ ਲਈ ਲਿਆਂਦੀ ਗਈ। ਪੀ ਜੀ ਆਈ ਪ੍ਰਸ਼ਾਸਨ ਨੇ ਪੋਸਟਮਾਰਟਮ ਲਈ ਡਾਕਟਰਾਂ ਦੀ ਟੀਮ ਬਣਾਈ ਸੀ ਪਰ ਪੀ ਜੀ ਆਈ ਪ੍ਰਸ਼ਾਸਨ ਨੇ ਪਰਵਿੰਦਰ ਸਿੰਘ ਦੀ ਲਾਸ਼ ਦਾ ਪੋਸਟਮਾਰਟਮ ਕੀਤੇ ਜਾਣ ਦੀ ਪੁਸ਼ਟੀ ਨਹੀਂ ਕੀਤੀ। ਉਧਰ, ਪਰਵਿੰਦਰ ਸਿੰਘ ਦੇ ਪਿਤਾ ਨੇ ਐੱਸ ਐੱਸ ਪੀ ਤੇ ਤਬਾਦਲੇ ਤੱਕ ਭੁੱਖ ਹੜਤਾਨ ਕਰਨ ਦਾ ਐਲਾਨ ਕੀਤਾ ਹੈ। ਮਾਨਸਾ ਦੇ ਨਸ਼ਾ ਵਿਰੋਧੀ ਐਕਟਿਵਿਸਟ ਪਰਵਿੰਦਰ ਝੋਟਾ ਦੇ ਅੰਤਿਮ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਹੈ, ਦੱਸਿਆ ਜਾ ਰਿਹਾ ਹੈ ਕਿ ਅੱਜ (7 ਨਵੰਬਰ) ਉਸਦੇ ਖੇਤਾਂ ‘ਚ ਕੀਤਾ ਜਾਵੇਗਾ।…
Read More