16
Mar
ਗੁਰਪ੍ਰੀਤ ਸਿੰਘ :- ਪੰਜਾਬ ਵਿਧਾਨ ਸਭਾ ਬਜਟ ਇਜਲਾਸ ਦਾ ਅੱਜ ਅਖੀਰੀ ਦਿਨ ਹੈ। ਇਜਲਾਸ ਦੀ ਕਾਰਵਾਈ ਸ਼ੁਰੂ ਹੋ ਗਈ ਹੈ।'ਆਪ' ਵਿਧਾਇਕਾਂ ਅਤੇ ਮੰਤਰੀਆਂ ਵਲੋਂ ਸਦਨ ਦੇ ਅੰਦਰ ਸਿਲੰਡਰ ਦੇ ਮੁੱਦੇ 'ਤੇ ਪ੍ਰਧਾਨ ਨਰਿੰਦਰ ਮੋਦ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ ਬਜਟ ਇਜਲਾਸ ਦੇ ਆਖਿਰੀ ਦਿਨ ਅੱਜ 2 ਬਿੱਲ ਤੇ 12 ਰਿਪੋਰਟਾਂ ਤੇ ਦਸਤਾਵੇਜ਼ ਪੇਸ਼ ਕੀਤੀਆਂ ਜਾਣਗੀਆਂ। ਇਸ ‘ਚ ਪੰਜਾਬ ਰੈਗੂਲੇਸ਼ਨ ਆਫ ਕ੍ਰਸ਼ਰ ਯੂਨਿਟਸ ਐਂਡ ਸਟਾਕਿਸਟਸ ਐਂਡ ਰਿਟੇਲਰਜ਼ (ਸੋਧ) ਬਿੱਲ 2026 ਤੇ ਸ੍ਰੀ ਗੁਰੂ ਤੇਗ ਬਹਾਦਰ ਵਰਲਡ ਕਲਾਸ ਯੂਨੀਵਰਸਿਟੀ ਪੰਜਾਬ ਬਿੱਲ 2026 ਮੁੱਖ ਹੋਵੇਗਾ। ਬਜਟ ਇਜਲਾਸ ਦਾ ਆਖਿਰੀ ਦਿਨ ਵੀ ਹੰਗਾਮੇਦਾਰ ਹੋਣ ਦੀ ਸੰਭਾਵਨਾ ਹੈ। ਆਮ ਆਦਮੀ ਪਾਰਟੀ ਕਾਂਗਰਸ ਵਿਧਾਇਕ ਸੁਖਪਾਲ…
