28
May
ਪਟਿਆਲਾ/ਨਾਭਾ : ਵਿਆਹ ਦੀਆਂ ਖੁਸ਼ੀਆਂ ਉਸ ਵੇਲੇ ਮਾਤਮ ਵਿਚ ਬਦਲ ਗਈਆਂ ਜਦੋਂ ਬੀਤੀ ਦੇਰ ਰਾਤ ਕਰੀਬ ਡੇਢ ਵਜੇ ਲੇਡੀਜ ਸੰਗੀਤ ਤੋਂ ਖੰਨਾ ਸ਼ਹਿਰ ਤੋਂ ਫਾਰਚੂਨਰ 'ਤੇ ਸਵਾਰ ਹੋ ਕੇ ਨਾਭਾ ਪਰਤ ਰਹੇ ਪਰਿਵਾਰ ਨਾਲ ਭਿਆਨਕ ਹਾਦਸਾ ਵਾਪਰ ਗਿਆ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਇਸ ਹਾਦਸੇ ਵਿਚ ਪਿਓ-ਧੀ ਦੀ ਮੌਤ ਹੋ ਗਈ ਜਦਕਿ ਪਰਿਵਾਰ ਦੇ 7 ਮੈਂਬਰ ਗੰਭੀਰ ਜ਼ਖਮੀ ਹੋ ਗਏ। ਇਹ ਹਾਦਸਾ ਸੜਕ ਕਿਨਾਰੇ ਖਰਾਬ ਖੜੇ ਟਰੱਕ ਨਾਲ ਟੱਕਰ ਹੋਣ ਕਾਰਣ ਵਾਪਰਿਆ ਹੈ। ਟਰੱਕ ਨਾਲ ਟੱਕਰ ਤੋਂ ਬਾਅਦ ਫਾਰਚੂਨਰ ਕਾਰ ਦੇ ਪਰਖੱਚੇ ਉੱਡ ਗਏ। ਕਾਰ ਵਿਚ ਕਰੀਬ 7 ਲੋਕ ਸਵਾਰ ਸਨ। ਜਿਸ ਵਿਚ ਜਗਪਾਲ ਸਿੰਘ (45) ਅਤੇ ਉਸਦੀ ਡੇਢ…