ਭਾਜਪਾ

ਭਾਜਪਾ ਨੇ ਪੰਜਾਬ ਵਿਚ ਕਰਤਾ ਵੱਡਾ ਐਲਾਨ, 117 ਵਿਧਾਨ ਸਭਾ ਹਲਕਿਆਂ ‘ਚ ਕੀਤੀਆਂ ਨਿਯੁਕਤੀਆਂ!

ਭਾਜਪਾ ਨੇ ਪੰਜਾਬ ਵਿਚ ਕਰਤਾ ਵੱਡਾ ਐਲਾਨ, 117 ਵਿਧਾਨ ਸਭਾ ਹਲਕਿਆਂ ‘ਚ ਕੀਤੀਆਂ ਨਿਯੁਕਤੀਆਂ!

ਚੰਡੀਗੜ੍ਹ, (ਗੁਰਪ੍ਰੀਤ ਸਿੰਘ) :- ਭਾਰਤੀ ਜਨਤਾ ਪਾਰਟੀ (ਭਾਜਪਾ) ਵੱਲੋਂ ਆਉਣ ਵਾਲੇ ਸਮੇਂ ਵਿਚ ਮੋਗਾ ਵਿਚ ਪ੍ਰਸਤਾਵਿਤ ਸੂਬਾ ਪੱਧਰੀ ਰੈਲੀ ਨੂੰ ਲੈ ਕੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸ ਰੈਲੀ ਦੀ ਸਫਲਤਾ ਲਈ ਪਾਰਟੀ ਵੱਲੋਂ ਪੰਜਾਬ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਲਈ 'ਪ੍ਰਦੇਸ਼ ਰੈਲੀ ਵਿਧਾਨ ਸਭਾ ਇੰਚਾਰਜ' ਨਿਯੁਕਤ ਕੀਤੇ ਗਏ ਹਨ। ਇਸ ਸੂਚੀ ਵਿਚ ਕਈ ਦਿੱਗਜ ਆਗੂਆਂ ਨੂੰ ਅਹਿਮ ਜ਼ਿੰਮੇਵਾਰੀਆਂ ਦਿੱਤੀਆਂ ਗਈਆਂ ਹਨ। ਜਾਰੀ ਹੋਈ ਸੂਚੀ ਮੁਤਾਬਕ ਗਿੱਦੜਬਾਹਾ ਹਲਕੇ ਲਈ ਮਨਪ੍ਰੀਤ ਸਿੰਘ ਬਾਦਲ ਨੂੰ ਇੰਚਾਰਜ ਲਗਾਇਆ ਗਿਆ ਹੈ। ਖਬਰ ਵਿਚ ਇੰਚਾਰਜਾਂ ਦੀ ਪੂਰੀ ਲਿਸਟ ਦੇਖੀ ਜਾ ਸਕਦੀ ਹੈ।  ਪਟਿਆਲਾ ਤੋਂ ਬੀਬਾ ਜੈ ਇੰਦਰ ਕੌਰ ਅਤੇ ਪਟਿਆਲਾ ਦਿਹਾਤੀ ਲਈ…
Read More
Rajnath singh live : ਓਪਰੇਸ਼ਨ ਸਿੰਦੂਰ ਲਈ ਸਾਡੇ ਕੋਲ ਕਈ ਵਿਕਲਪ ਸਨ… ਰਾਜਨਾਥ ਸਿੰਘ ਨੇ ਦੱਸਿਆ ਸੈਨਾ ਨੇ ਕਿਵੇਂ ਦਿੱਤਾ ਅੰਜਾਮ…ਦੇਖੋ!

Rajnath singh live : ਓਪਰੇਸ਼ਨ ਸਿੰਦੂਰ ਲਈ ਸਾਡੇ ਕੋਲ ਕਈ ਵਿਕਲਪ ਸਨ… ਰਾਜਨਾਥ ਸਿੰਘ ਨੇ ਦੱਸਿਆ ਸੈਨਾ ਨੇ ਕਿਵੇਂ ਦਿੱਤਾ ਅੰਜਾਮ…ਦੇਖੋ!

ਨੈਸ਼ਨਲ ਟਾਈਮਜ਼ ਬਿਊਰੋ :- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਓਪਰੇਸ਼ਨ ਸਿੰਦੂਰ 'ਚ ਅੱਜ ਸੱਤਾ ਪੱਖ ਵੱਲੋਂ ਸੰਸਦ ਵਿਚ ਬਹਸ ਦੀ ਸ਼ੁਰੂਆਤ ਕੀਤੀ।ਉਨ੍ਹਾਂ ਨੇ ਓਪਰੇਸ਼ਨ ਸਿੰਦੂਰ ਦੌਰਾਨ ਭਾਰਤੀ ਜਵਾਨਾਂ ਦੇ ਜੋਸ਼ ਦੀ ਗੱਲ ਕਰਦੇ ਹੋਏ ਪਾਕਿਸਤਾਨ ਨੂੰ “ਮੂੰਹ ਦੇ ਬਲ ਆਉਣ” ਤੱਕ ਦੀ ਹਾਲਤ ਦਾ ਜ਼ਿਕਰ ਕੀਤਾ। ਰਾਜਨਾਥ ਨੇ ਇਸ ਸਫਲ ਓਪਰੇਸ਼ਨ ਲਈ ਜਵਾਨਾਂ ਨੂੰ ਵਧਾਈ ਵੀ ਦਿੱਤੀ। ਰੱਖਿਆ ਮੰਤਰੀ ਨੇ ਓਪਰੇਸ਼ਨ ਸਿੰਦੂਰ 'ਤੇ ਚਰਚਾ ਦੀ ਸ਼ੁਰੂਆਤ ਕਰਦਿਆਂ ਕਿਹਾ, “ਮੈਂ ਦੇਸ਼ ਦੇ ਉਹਨਾਂ ਵੀਰ ਸਪੂਤਾਂ, ਬਹਾਦਰ ਸੈਨਿਕਾਂ ਨੂੰ ਨਮਨ ਕਰਦਾ ਹਾਂ ਜੋ ਰਾਸ਼ਟਰ ਦੀਆਂ ਸੀਮਾਵਾਂ ਦੀ ਰੱਖਿਆ ਲਈ ਬਲਿਦਾਨ ਦੇਣ ਤੋਂ ਕਦੇ ਪਿੱਛੇ ਨਹੀਂ ਹਟੇ। ਮੈਂ ਉਹਨਾਂ ਸੈਨਿਕਾਂ ਦੀ ਯਾਦ ਨੂੰ…
Read More
ਕਾਰਗਿਲ ਵਿਜੇ ਦਿਵਸ ਸਾਡੇ ਸੈਨਿਕਾਂ ਦੀ ਬੇਮਿਸਾਲ ਹਿੰਮਤ ਦੀ ਯਾਦ ਦਿਵਾਉਂਦਾ ਹੈ : PM ਮੋਦੀ

ਕਾਰਗਿਲ ਵਿਜੇ ਦਿਵਸ ਸਾਡੇ ਸੈਨਿਕਾਂ ਦੀ ਬੇਮਿਸਾਲ ਹਿੰਮਤ ਦੀ ਯਾਦ ਦਿਵਾਉਂਦਾ ਹੈ : PM ਮੋਦੀ

ਨੈਸ਼ਨਲ ਟਾਈਮਜ਼ ਬਿਊਰੋ :- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਰਗਿਲ ਵਿਜੇ ਦਿਵਸ ਦੀ 26ਵੀਂ ਵਰ੍ਹੇਗੰਢ ਦੀ ਵਧਾਈ ਦਿੰਦੇ ਹੋਏ ਸ਼ਨੀਵਾਰ ਨੂੰ ਕਿਹਾ ਕਿ ਇਹ ਦਿਨ ਕਾਰਗਿਲ ਦੇ ਪਹਾੜਾਂ ਤੋਂ ਪਾਕਿਸਤਾਨੀ ਘੁਸਪੈਠੀਆਂ ਨੂੰ ਭਜਾਉਣ 'ਚ ਭਾਰਤੀ ਹਥਿਆਰਬੰਦ ਸੈਨਾਵਾਂ ਦੀ ਸਫ਼ਲਤਾ ਦਾ ਪ੍ਰਤੀਕ ਹੈ। ਪੀ.ਐੱਮ. ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਲਿਖਿਆ, "ਕਾਰਗਿਲ ਵਿਜੇ ਦਿਵਸ 'ਤੇ ਦੇਸ਼ ਵਾਸੀਆਂ ਨੂੰ ਬਹੁਤ ਸਾਰੀਆਂ ਸ਼ੁਭਕਾਮਨਾਵਾਂ। ਇਹ ਮੌਕਾ ਸਾਨੂੰ ਭਾਰਤ ਮਾਤਾ ਦੇ ਉਨ੍ਹਾਂ ਬਹਾਦਰ ਪੁੱਤਾਂ ਦੀ ਬੇਮਿਸਾਲ ਹਿੰਮਤ ਅਤੇ ਬਹਾਦਰੀ ਦੀ ਯਾਦ ਦਿਵਾਉਂਦਾ ਹੈ ਜਿਨ੍ਹਾਂ ਨੇ ਦੇਸ਼ ਦੇ ਸਵੈ-ਮਾਣ ਦੀ ਰੱਖਿਆ ਲਈ ਆਪਣਾ ਜੀਵਨ ਸਮਰਪਿਤ ਕਰ ਦਿੱਤਾ।" ਪ੍ਰਧਾਨ ਮੰਤਰੀ ਨੇ ਕਿਹਾ ਕਿ ਦੇਸ਼ ਦੇ ਸੈਨਿਕਾਂ…
Read More