ਮੀਂਹ

ਮੀਂਹ ਤੇ ਹੜ੍ਹਾਂ ਵਿਚਾਲੇ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਵੱਡਾ ਫ਼ੈਸਲਾ, ਵਿਦਿਆਰਥੀਆਂ ਲਈ ਕਰ ‘ਤਾ ਐਲਾਨ

ਮੀਂਹ ਤੇ ਹੜ੍ਹਾਂ ਵਿਚਾਲੇ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਵੱਡਾ ਫ਼ੈਸਲਾ, ਵਿਦਿਆਰਥੀਆਂ ਲਈ ਕਰ ‘ਤਾ ਐਲਾਨ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ’ਚ ਹੜ੍ਹਾਂ ਅਤੇ ਖ਼ਰਾਬ ਮੌਸਮ ਦੀ ਸੰਭਾਵਨਾ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਸਾਰੇ ਸਕੂਲਾਂ ’ਚ 3 ਸਤੰਬਰ ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਇਸ ਦੇ ਨਾਲ ਹੀ ਪੰਜਾਬ ਸਕੂਲ ਸਿੱਖਿਆ ਬੋਰਡ (ਪੀ. ਐੱਸ. ਈ. ਬੀ.) ਵਲੋਂ ਦਾਖ਼ਲੇ ਅਤੇ ਰਜਿਸਟ੍ਰੇਸ਼ਨ ਦੀਆਂ ਤਾਰੀਖ਼ਾਂ ਵੀ ਬਦਲ ਦਿੱਤੀਆਂ ਗਈਆਂ ਹਨ। ਇਸ ਸਬੰਧ ’ਚ ਜਾਣਕਾਰੀ ਦਿੰਦੇ ਹੋਏ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਕਿਹਾ ਕਿ ਮੌਜੂਦਾ ਸਥਿਤੀ ਨੂੰ ਧਿਆਨ ’ਚ ਰੱਖਦੇ ਹੋਏ 8ਵੀਂ ਤੋਂ 12ਵੀਂ ਜਮਾਤ ਤੱਕ ਦੇ ਦਾਖ਼ਲਿਆਂ ਦੀਆਂ ਆਖ਼ਰੀ ਤਾਰੀਖ਼ਾਂ ਵੀ ਬਦਲ ਦਿੱਤੀਆਂ ਗਈਆਂ ਹਨ। ਡਾ. ਅਮਰਪਾਲ ਸਿੰਘ ਨੇ ਕਿਹਾ ਕਿ ਪੰਜਾਬ…
Read More