ਸਮਾਣਾ

ਸਮਾਣੇ ਪਹੁੰਚੇ ਸੁਖਬੀਰ ਬਾਦਲ ਨੇ ਕੀਤੀ ਬੇਅਦਬੀ ਕਾਨੂੰਨ ਬਣਾਉਣ ਦੀ ਹਮਾਇਤ

ਸਮਾਣੇ ਪਹੁੰਚੇ ਸੁਖਬੀਰ ਬਾਦਲ ਨੇ ਕੀਤੀ ਬੇਅਦਬੀ ਕਾਨੂੰਨ ਬਣਾਉਣ ਦੀ ਹਮਾਇਤ

ਗੁਰਪ੍ਰੀਤ ਸਿੰਘ :- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਕੀਤੀ ਹੈ ਤੇ ਨਾਲ ਹੀ ਇਹ ਐਲਾਨ ਵੀ ਕੀਤਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਇਸ ਲਈ ਅੱਗੇ ਹੋ ਕੇ ਲੜਾਈ ਲੜਦਾ ਰਹੇਗਾ। ਇਸ ਤੋਂ ਇਲਾਵਾ ਉਨ੍ਹਾਂ ਨੇ ਆਮ ਆਦਮੀ ਪਾਰਟੀ 'ਤੇ ਵੀ ਗੰਭੀਰ ਦੋਸ਼ ਲਾਉਂਦਿਆਂ ਆਖਿਆ ਕਿ ਉਹ ਗਾਰੰਟੀ ਨਾਲ ਕਹਿ ਸਕਦੇ ਹਨ ਕਿ ਜੇ ਬੇਅਦਬੀਆਂ ਦੀ ਜਾਂਚ ਕਰਵਾਈ ਜਾਵੇ ਤਾਂ ਉਨ੍ਹਾਂ ਪਿੱਛੇ ਆਮ ਆਦਮੀ ਪਾਰਟੀ ਦਾ ਹੱਥ ਹੋਵੇਗਾ।  ਅੱਜ ਸੁਖਬੀਰ ਸਿੰਘ ਬਾਦਲ 'ਪੰਜਾਬ ਬਚਾਓ ਮੁਹਿੰਮ' ਤਹਿਤ ਸਮਾਣੇ ਪਹੁੰਚੇ ਸਨ। ਇਸ ਮੌਕੇ ਉਨ੍ਹਾਂ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਵਿਰੁੱਧ…
Read More
ਸਮਾਣਾ ‘ਚ ਅਵਾਰਾ ਕੁੱਤਿਆਂ ਦਾ ਕਹਿਰ ਜਾਰੀ, 10 ਸਾਲ ਬੱਚੇ ਨੂੰ ਬੁਰੀ ਤਰ੍ਹਾਂ ਨੋਚਿਆ, ਹਸਪਤਾਲ ’ਚ ਭਰਤੀ

ਸਮਾਣਾ ‘ਚ ਅਵਾਰਾ ਕੁੱਤਿਆਂ ਦਾ ਕਹਿਰ ਜਾਰੀ, 10 ਸਾਲ ਬੱਚੇ ਨੂੰ ਬੁਰੀ ਤਰ੍ਹਾਂ ਨੋਚਿਆ, ਹਸਪਤਾਲ ’ਚ ਭਰਤੀ

ਗੁਰਪ੍ਰੀਤ ਸਿੰਘ :- ਸਮਾਣਾ ਦੇ ਪਿੰਡ ਬਦਨਪੁਰ ਵਿੱਚ ਸਵੇਰੇ ਕਰੀਬ 7 ਵਜੇ ਇੱਕ ਦਰਦਨਾਕ ਘਟਨਾ ਸਾਹਮਣੇ ਆਈ। 10 ਸਾਲ ਦਾ ਬੱਚਾ ਪ੍ਰਿਆਸ ਦੁੱਧ ਲੈਣ ਜਾ ਰਿਹਾ ਸੀ ਕਿ ਅਚਾਨਕ ਅਵਾਰਾ ਕੁੱਤਿਆਂ ਦੇ ਝੁੰਡ ਨੇ ਉਸ ‘ਤੇ ਹਮਲਾ ਕਰ ਦਿੱਤਾ।  ਮਿਲੀ ਜਾਣਕਾਰੀ ਮੁਤਾਬਿਕ ਕੁੱਤਿਆਂ ਨੇ ਬੱਚੇ ਦੀ ਗਰਦਨ, ਕੰਨ ਅਤੇ ਪਿੱਠ ‘ਤੇ ਕਈ ਥਾਵਾਂ ‘ਤੇ ਕੱਟ ਮਾਰ ਕੇ ਉਸ ਨੂੰ ਗੰਭੀਰ ਜ਼ਖਮੀ ਕਰ ਦਿੱਤਾ। ਘਟਨਾ ਤੋਂ ਬਾਅਦ ਬੱਚੇ ਨੂੰ ਤੁਰੰਤ ਸਿਵਲ ਹਸਪਤਾਲ ਸਮਾਣਾ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਫਸਟ ਏਡ ਦਿੱਤੀ ਗਈ। ਡਾਕਟਰਾਂ ਮੁਤਾਬਕ ਬੱਚੇ ਦੇ ਸਰੀਰ ‘ਤੇ ਕਾਫ਼ੀ ਜਖਮ ਹਨ ਅਤੇ ਉਸ ਨੂੰ ਅਗਲੇ ਇਲਾਜ ਲਈ ਪਟਿਆਲਾ ਰੈਫਰ…
Read More