ਅਮਰਜੀਤ ਸਿੰਘ ਚਾਵਲਾ

ਅਮਰਜੀਤ ਸਿੰਘ ਚਾਵਲਾ ‘ਤੇ ਜਬਰ-ਜਨਾਹ ਕੇਸ ‘ਚ ਲੱਗੀਆਂ ਹੋਰ ਧਾਰਾਵਾਂ, ਤਿੰਨ ਜਣੇ ਹੋਰ ਵੀ ਨਾਮਜ਼ਦ

ਅਮਰਜੀਤ ਸਿੰਘ ਚਾਵਲਾ ‘ਤੇ ਜਬਰ-ਜਨਾਹ ਕੇਸ ‘ਚ ਲੱਗੀਆਂ ਹੋਰ ਧਾਰਾਵਾਂ, ਤਿੰਨ ਜਣੇ ਹੋਰ ਵੀ ਨਾਮਜ਼ਦ

ਗੁਰਪ੍ਰੀਤ ਸਿੰਘ :- ਜਬਰ-ਜਨਾਹ ਦੇ ਮਾਮਲੇ ਵਿੱਚ ਅਮਰਜੀਤ ਸਿੰਘ ਚਾਵਲਾ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਸ੍ਰੀ ਅਨੰਦਪੁਰ ਸਾਹਿਬ ਵਿੱਚ ਦਰਜ ਇਸ ਮਾਮਲੇ ਦੀ ਜਾਂਚ ਕਰ ਰਹੀ ਪੁਲਿਸ ਨੇ ਹੁਣ ਤਿੰਨ ਹੋਰ ਵਿਅਕਤੀਆਂ ਨੂੰ ਕੇਸ ਵਿੱਚ ਨਾਮਜ਼ਦ ਕਰ ਲਿਆ ਹੈ। ਇਸ ਦੇ ਨਾਲ ਹੀ ਪੁਲਿਸ ਨੇ ਮਾਮਲੇ ਵਿੱਚ ਕੁਝ ਨਵੀਆਂ ਕਾਨੂੰਨੀ ਧਾਰਾਵਾਂ ਵੀ ਜੋੜੀਆਂ ਹਨ। ਇਸ ਕਾਰਵਾਈ ਤੋਂ ਬਾਅਦ ਜਾਂਚ ਦਾ ਘੇਰਾ ਹੋਰ ਵਧ ਗਿਆ ਹੈ। ਪੁਲਿਸ ਵੱਲੋਂ ਇਹ ਕਾਰਵਾਈ ਸ੍ਰੀ ਅਨੰਦਪੁਰ ਸਾਹਿਬ ਥਾਣੇ ਵਿੱਚ ਦਰਜ ਐੱਫਆਈਆਰ ਨੰਬਰ 149/26 ਦੇ ਆਧਾਰ ’ਤੇ ਕੀਤੀ ਗਈ ਹੈ। ਨਵੇਂ ਨਾਮਜ਼ਦ ਕੀਤੇ ਗਏ ਵਿਅਕਤੀਆਂ ਵਿੱਚ ਮੇਜਰ ਸਿੰਘ ਵਾਸੀ ਪਿੰਡ ਸਬਰਾ, ਤਹਿਸੀਲ ਪੱਟੀ, ਜ਼ਿਲ੍ਹਾ…
Read More