10
Oct
ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਦੇ ਸ਼ਾਕਾਹਾਰੀ ਬਾਡੀ ਬਿਲਡਰ ਵਰਿੰਦਰ ਸਿੰਘ ਘੁੰਮਣ ਦਾ ਅੰਤਿਮ ਸੰਸਕਾਰ ਅੱਜ ਜਲੰਧਰ ਵਿੱਚ ਕੀਤਾ ਜਾਵੇਗਾ। ਅੰਮ੍ਰਿਤਸਰ ਦੇ ਫੋਰਟਿਸ ਹਸਪਤਾਲ ਵਿੱਚ ਇੱਕ ਆਪ੍ਰੇਸ਼ਨ ਦੌਰਾਨ ਦੋ ਦਿਲ ਦੇ ਦੌਰੇ ਪੈਣ ਤੋਂ ਬਾਅਦ ਵੀਰਵਾਰ ਨੂੰ ਉਨ੍ਹਾਂ ਦੀ ਮੌਤ ਹੋ ਗਈ ਸੀ। ਹਸਪਤਾਲ ਦੇ ਇੱਕ ਸੀਨੀਅਰ ਡਾਕਟਰ ਵੱਲੋਂ ਇਸ ਦੀ ਪੁਸ਼ਟੀ ਕੀਤੀ ਗਈ ਹੈ ਹੈ। ਉਨ੍ਹਾਂ ਦੱਸਿਆ ਕਿ ਉਸ ਦੀ ਮੌਤ ਸ਼ਾਮ ਲਗਪਗ 5-30 ਵਜੇ ਹੋਈ। ਉਹ ਮੂਲ ਰੂਪ ਵਿੱਚ ਗੁਰਦਾਸਪੁਰ ਦਾ ਰਹਿਣ ਵਾਲਾ ਸੀ।ਆਪ੍ਰੇਸ਼ਨ ਦੌਰਾਨ ਡਾਕਟਰਾਂ ਦੀ ਉਨ੍ਹਾਂ ਦੇ ਦੋਸਤਾਂ ਨਾਲ ਵੀ ਬਹਿਸ ਹੋਈ। ਦੋਸਤ ਅਨਿਲ ਗਿੱਲ ਨੇ ਕਿਹਾ ਕਿ ਇਸ ਗੱਲ ਦੀ ਜਾਂਚ ਕੀਤੀ ਜਾਣੀ ਚਾਹੀਦੀ ਹੈ ਕਿ…
