22
Jul
ਗੁਰਪ੍ਰੀਤ ਸਿੰਘ :- ਸੰਯੁਕਤ ਕਿਸਾਨ ਮੋਰਚਾ (SKM) ਦੇ ਸੱਦੇ ‘ਤੇ, ਪ੍ਰਸਤਾਵਿਤ ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤੇ ਅਤੇ ਕਿਸਾਨਾਂ ਦੀਆਂ ਲੰਬਿਤ ਮੰਗਾਂ ਦੇ ਵਿਰੋਧ ਵਿੱਚ ਅੱਜ ਪੰਜਾਬ ਅਤੇ ਦੇਸ਼ ਭਰ ਵਿੱਚ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਸੰਯੁਕਤ ਕਿਸਾਨ ਮੋਰਚੇ ਵੱਲੋਂ ਪੰਜਾਬ ਭਰ ਵਿੱਚ ਬੀਜੇਪੀ ਆਗੂਆਂ ਦੇ ਘਰਾਂ ਅੱਗੇ ਧਰਨੇ ਤੇ ਟੋਲ ਪਲਾਜ਼ੇ ਫਰੀ ਕੀਤੇ ਜਾਣਗੇ। ਕਿਸਾਨ ਜਥੇਬੰਦੀਆਂ ਵੱਲੋਂ ਅੱਜ ਟੋਲ ਪਲਾਜ਼ਿਆਂ ‘ਤੇ ਵੱਡੇ ਪ੍ਰਦਰਸ਼ਨ ਕੀਤੇ ਜਾਣਗੇ ਅਤੇ 11 ਵਜੇ ਤੋਂ 3 ਵਜੇ ਤੱਕ ਟੋਲ ਪਲਾਜ਼ੇ ਲੋਕਾਂ ਲਈ ਫਰੀ ਕੀਤੇ ਜਾਣਗੇ। ਇਸ ਦੀ ਤਿਆਰੀ ਲਈ ਵੱਖ ਵੱਖ ਜਥੇਬੰਦੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ। ਇਸ ਦੇ ਹਿੱਸੇ ਵਜੋਂ, ਲੁਧਿਆਣਾ ਜ਼ਿਲ੍ਹੇ ਦੇ ਤਿੰਨ ਵੱਡੇ ਲਾਡੋਵਾਲ,…
