ਕਿਸਾਨ ਧਰਨਾ

ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

ਗੁਰਪ੍ਰੀਤ ਸਿੰਘ :- ਪੰਜਾਬ ਦੇ ਗੰਨਾ ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ 20 ਨਵੰਬਰ ਨੂੰ ਜਲੰਧਰ ਵਿੱਚ ਵੱਡੇ ਪੱਧਰ ’ਤੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਕਿਸਾਨਾਂ ਵੱਲੋਂ ਇਸ ਦਿਨ ਰੇਲਾਂ ਰੋਕਣ ਦੇ ਨਾਲ ਸੜਕਾਂ ’ਤੇ ਵੀ ਚੱਕਾ ਜਾਮ ਕੀਤਾ ਜਾਵੇਗਾ। ਕਿਸਾਨਾਂ ਨੇ ਮੰਗਾਂ ਪੂਰੀਆਂ ਹੋਣ ਤੱਕ ਅਣਮਿੱਥੇ ਸਮੇਂ ਲਈ ਸੜਕਾਂ ਅਤੇ ਰੇਲਵੇ ਟਰੈਕ ਜਾਮ ਕਰਨ ਦੀ ਚਿਤਾਵਨੀ ਦਿੱਤੀ ਹੈ। ਕਿਸਾਨਾਂ ਦਾ ਮੁੱਖ ਇਤਰਾਜ਼ ਹੈ ਕਿ 2026-27 ਦੇ ਗੰਨਾ ਪਿੜਾਈ ਸੀਜ਼ਨ ਲਈ ਪੰਜਾਬ ਸਰਕਾਰ ਵੱਲੋਂ ਅਜੇ ਤੱਕ ਗੰਨੇ ਦਾ ਨਵਾਂ ਭਾਅ ਐਲਾਨਿਆ ਨਹੀਂ ਗਿਆ। ਇਸ ਤੋਂ ਇਲਾਵਾ ਕਿਸਾਨਾਂ ਨੇ ਪਿਛਲੇ ਸਮੇਂ ਦੀ ਰਹਿੰਦੀ ਗੰਨੇ ਦੀ ਅਦਾਇਗੀ ਵੀ ਤੁਰੰਤ…
Read More