ਖੱਡੂਰ ਸਾਹਿਬ

NSA ਹਟਾਇਆ: ਅੰਮ੍ਰਿਤਪਾਲ ਦੇ 7 ਸਾਥੀਆਂ ਨੂੰ ਪੰਜਾਬ ਲਿਆਂਉਣ ਦੀ ਤਿਆਰੀ, ਲਿਸਟ ਜਾਰੀ, ਦੇਖੋ!

NSA ਹਟਾਇਆ: ਅੰਮ੍ਰਿਤਪਾਲ ਦੇ 7 ਸਾਥੀਆਂ ਨੂੰ ਪੰਜਾਬ ਲਿਆਂਉਣ ਦੀ ਤਿਆਰੀ, ਲਿਸਟ ਜਾਰੀ, ਦੇਖੋ!

ਨੈਸ਼ਨਲ ਟਾਈਮਜ਼ ਬਿਊਰੋ :- ਖਡੂਰ ਸਾਹਿਬ ਸੀਟ ਤੋਂ ਆਜ਼ਾਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ 7 ਨੇੜਲੇ ਸਾਥੀਆਂ ਨੂੰ ਡਿਬਰੂਗੜ੍ਹ ਜੇਲ੍ਹ ਤੋਂ ਪੰਜਾਬ ਵਾਪਸ ਲਿਆਉਣ ਅਤੇ ਅਜਨਾਲਾ ਪੁਲਸ ਥਾਣੇ ਹਮਲੇ ਦੇ ਮਾਮਲੇ ’ਚ ਉਨ੍ਹਾਂ ਨੂੰ ਰਸਮੀ ਤੌਰ 'ਤੇ ਗ੍ਰਿਫ਼ਤਾਰ ਕਰਨ ਦੀ ਤਿਆਰੀ ਕਰ ਲਈ ਗਈ ਹੈ। ਇਸ ਸਬੰਧੀ ਡੀ. ਜੀ. ਪੀ. ਗੌਰਵ ਯਾਦਵ ਨੇ ਦੱਸਿਆ ਕਿ ਜਿਨ੍ਹਾਂ ਮੁਲਜ਼ਮਾਂ ਨੂੰ ਪੰਜਾਬ ਵਾਪਸ ਲਿਆਂਦਾ ਜਾ ਰਿਹਾ ਹੈ। ਉਨ੍ਹਾਂ ’ਚ :- ਮੋਗਾ ਦੇ ਦੌਲਤਪੁਰਾ ਉੱਚਾ ਦੇ ਬਸੰਤ ਸਿੰਘ ਮੋਗਾ ਦੇ ਪਿੰਡ ਬਾਜੇਕੇ ਦੇ ਭਗਵੰਤ ਸਿੰਘ ਉਰਫ਼ ਪ੍ਰਧਾਨ ਮੰਤਰੀ ਬਾਜੇਕੇ ਮੋਗਾ ਦੇ ਪਿੰਡ ਬੁੱਕਣਵਾਲਾ ਦੇ ਗੁਰਮੀਤ ਸਿੰਘ ਗਿੱਲ ਉਰਫ਼ ਗੁਰਮੀਤ ਬੁੱਕਣਵਾਲਾ ਨਵੀਂ ਦਿੱਲੀ ਦੇ ਪੱਛਮੀ…
Read More
ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੂੰ ਪੰਜਾਬ ਲਿਆਉਣ ਦੀ ਤਿਆਰੀ, ਐੱਨ.ਐੱਸ.ਏ. ਹਟਾਉਣ ਦੀ ਸੰਭਾਵਨਾ!

ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੂੰ ਪੰਜਾਬ ਲਿਆਉਣ ਦੀ ਤਿਆਰੀ, ਐੱਨ.ਐੱਸ.ਏ. ਹਟਾਉਣ ਦੀ ਸੰਭਾਵਨਾ!

ਨੈਸ਼ਨਲ ਟਾਈਮਜ਼ ਬਿਊਰੋ :- ਖਡੂਰ ਸਾਹਿਬ ਸੀਟ ਤੋਂ ਆਜ਼ਾਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੂੰ ਪੰਜਾਬ ਲਿਆਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਸਾਹਮਣੇ ਆਈ ਜਾਣਕਾਰੀ ਮੁਤਾਬਕ ਅੰਮ੍ਰਿਤਪਾਲ ਦੇ ਸਾਥੀਆਂ 'ਤੇ ਐੱਨ. ਐੱਸ. ਏ. (ਨੈਸ਼ਨਲ ਸਕਿਓਰਿਟੀ ਐਕਟ) ਹਟਾਇਆ ਜਾ ਸਕਦਾ ਹੈ, ਜਿਸ ਤੋਂ ਬਾਅਦ ਪੰਜਾਬ ਪੁਲਸ ਉਨ੍ਹਾਂ ਨੂੰ ਪੰਜਾਬ ਲਿਆਵੇਗੀ।ਇਹ ਵੀ ਦੱਸਿਆ ਜਾ ਰਿਹਾ ਹੈ ਕਿ ਭਲਕੇ ਅਸਾਮ ਦੀ ਡਿਬੜੂਗੜ੍ਹ ਜੇਲ੍ਹ 'ਚੋਂ ਅੰਮ੍ਰਿਤਪਾਲ ਦੇ ਸਾਰੇ ਸਾਥੀਆਂ ਨੂੰ ਪੰਜਾਬ ਲਿਆਂਦਾ ਜਾਵੇਗਾ। ਦੱਸਣਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਦੀ ਅਗਵਾਈ 'ਚ 200-250 ਲੋਕਾਂ ਦੀ ਭੀੜ ਨੇ ਅਜਨਾਲਾ ਪੁਲਸ ਥਾਣੇ 'ਤੇ ਹਮਲਾ ਕਰ ਦਿੱਤਾ ਸੀ। ਇਨ੍ਹਾਂ ਦਾ ਮਕਸਦ ਆਪਣੇ ਇਕ ਸਾਥੀ ਨੂੰ ਪੁਲਸ…
Read More