ਚਰਨਜੀਤ ਸਿੰਘ ਚੰਨੀ

ਪੰਜਾਬ ‘ਚ ਕਾਨੂੰਨ ਵਿਵਸਥਾ ਡਿਗਦੀ ਦਿਖ ਰਹੀ, ਮੁੱਖ ਮੰਤਰੀ ਚੁੱਪ – ਚਰਨਜੀਤ ਚੰਨੀ

ਪੰਜਾਬ ‘ਚ ਕਾਨੂੰਨ ਵਿਵਸਥਾ ਡਿਗਦੀ ਦਿਖ ਰਹੀ, ਮੁੱਖ ਮੰਤਰੀ ਚੁੱਪ – ਚਰਨਜੀਤ ਚੰਨੀ

ਨੈਸ਼ਨਲ ਟਾਈਮਜ਼ ਬਿਊਰੋ :- ਸਾਬਕਾ ਮੁੱਖ ਮੰਤਰੀ ਅਤੇ ਲੋਕ ਸਭਾ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਬੇਹੱਦ ਡਾਵਾਂਡੋਲ ਹੋ ਚੁੱਕੀ ਹੈ ਅਤੇ ਸੂਬੇ ਨੂੰ ਇੱਕ ਵਾਰੀ ਫਿਰ ਖ਼ਤਰਨਾਕ ਦੌਰ ਵੱਲ ਧੱਕਿਆ ਜਾ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਸ ਪਿੱਛੇ ਸਰਕਾਰੀ ਤੰਤਰ ਅਤੇ ਕੇਂਦਰੀ ਏਜੰਸੀਆਂ ਦੀ ਭੂਮਿਕਾ ਸ਼ੰਕਾ ਦੇ ਘੇਰੇ 'ਚ ਹੈ, ਜਿਨ੍ਹਾਂ ਵੱਲੋਂ ਮਾਹੌਲ ਵਿਗਾੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਪਰ ਮੁੱਖ ਮੰਤਰੀ ਇਸ ਮਾਮਲੇ 'ਚ ਖਾਮੋਸ਼ ਹਨ। ਚੰਨੀ ਚਮਕੌਰ ਸਾਹਿਬ ਵਿੱਚ ਕਾਂਗਰਸ 'ਚ ਨਵੇਂ ਆਏ ਆਗੂਆਂ ਅਤੇ ਵਰਕਰਾਂ ਨੂੰ ਸ਼ਾਮਲ ਕਰਨ ਮੌਕੇ ਪਹੁੰਚੇ ਸਨ। ਨਗਰ ਪੰਚਾਇਤ ਕੌਂਸਲਰ ਕਿਰਪਾਲ ਸਿੰਘ ਗਿੱਲ…
Read More