20
Nov
ਨੈਸ਼ਨਲ ਟਾਈਮਜ਼ ਬਿਊਰੋ :- ਤਰਨਤਾਰਨ ਵਿਧਾਨ ਸਭਾ ਜ਼ਿਮਨੀ ਚੋਣ ਜਿੱਤਣ ਵਾਲੇ ਵਿਧਾਇਕ ਹਰਮੀਤ ਸਿੰਘ ਸੰਧੂ ਅੱਜ ਵਿਧਾਇਕ ਵਜੋਂ ਸਹੁੰ ਚੁੱਕਣਗੇ। ਸਹੁੰ ਚੁੱਕਣ ਤੋਂ ਪਹਿਲਾਂ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ ਸੀ। ਉਹ ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾ ਦੇ ਚੈਂਬਰ ਵਿੱਚ ਸਹੁੰ ਚੁੱਕਣਗੇ। ਇਸ ਮੌਕੇ ਆਮ ਆਦਮੀ ਪਾਰਟੀ ਦੇ ਕਈ ਸੀਨੀਅਰ ਆਗੂ ਮੌਜੂਦ ਰਹਿਣਗੇ। ਹਰਮੀਤ ਸਿੰਘ ਸਿੱਧੂ ਚੋਣ ਤੋਂ ਕੁਝ ਮਹੀਨੇ ਪਹਿਲਾਂ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ। ਆਮ ਆਦਮੀ ਪਾਰਟੀ ਦੇ ਕਸ਼ਮੀਰ ਸਿੰਘ ਸੋਹਲ ਨੇ 2022 ਦੀਆਂ ਚੋਣਾਂ ਵਿੱਚ ਤਰਨਤਾਰਨ (Punjab) ਸੀਟ ਜਿੱਤੀ ਸੀ, ਪਰ ਇਸ ਸਾਲ ਬਿਮਾਰੀ ਕਾਰਨ ਉਨ੍ਹਾਂ ਦਾ…
