01
Sep
ਨੈਸ਼ਨਲ ਟਾਈਮਜ਼ ਬਿਊਰੋ :- ਭਾਰੀ ਮਗਰੋਂ ਪੰਜਾਬ ਦੇ ਕਈ ਜ਼ਿਲ੍ਹੇ ਹੜ੍ਹ ਦੀ ਲਪੇਟ ਵਿੱਚ ਆ ਗਏ ਹਨ। ਇਥੋਂ ਦੇ ਲੋਕਾਂ ਨੂੰ ਬਹੁਤ ਸਾਰੀਆਂ ਮੁਸੀਬਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਖਾਣ-ਪੀਣ ਦਾ ਸਮਾਨ, ਘਰ ਵਿੱਚ ਪਾਣੀ ਭਰਨ ਕਾਰਨ ਉਥੇ ਰਹਿਣ ਤੇ ਪਸ਼ੂਆਂ ਲਈ ਹਰ ਚਾਰੇ ਤੇ ਮੈਡੀਕਲ ਚੁਣੌਤੀਆਂ ਇਨ੍ਹਾਂ ਸਾਹਮਣੇ ਖੜ੍ਹੀਆਂ ਹਨ। ਇਸ ਦਰਮਿਆਨ ਦਿਲਜੀਤ ਦੋਸਾਂਝ ਦੇ ਸਾਂਝ ਫਾਊਂਡੇਸ਼ਨ ਨੇ ਐਲਾਨ ਕੀਤਾ ਹੈ ਕਿ ਉਹ ਹੋਰ ਗੈਰ-ਸਰਕਾਰੀ ਸੰਗਠਨਾਂ ਅਤੇ ਸਥਾਨਕ ਪ੍ਰਸ਼ਾਸਨ ਦੇ ਸਹਿਯੋਗ ਨਾਲ ਹੜ੍ਹ ਰਾਹਤ ਕਾਰਜਾਂ ਦੀ ਹਮਾਇਤ ਲਈ ਗੁਰਦਾਸਪੁਰ ਅਤੇ ਅੰਮ੍ਰਿਤਸਰ ਦੇ 10 ਬਹੁਤ ਪ੍ਰਭਾਵਿਤ ਪਿੰਡਾਂ ਨੂੰ ਗੋਦ ਲੈ ਰਿਹਾ ਹੈ। ਲਗਾਤਾਰ ਮੀਂਹ ਅਤੇ ਦਰਿਆਵਾਂ ਦੇ ਪਾਣੀ ਵਧਣ…
