ਨਵਾਂਸ਼ਹਿਰ

ਨਵਾਂਸ਼ਹਿਰ: ਔਨਲਾਈਨ ਗੇਮ ‘ਚ ਪੈਸੇ ਗੁਆਉਣ ਤੋਂ ਬਾਅਦ 3 ਦੋਸਤਾਂ ਨੇ ਖਾਦਾ ਜ਼ਹਿਰ, ਇੱਕ ਦੀ ਮੌਤ

ਨਵਾਂਸ਼ਹਿਰ: ਔਨਲਾਈਨ ਗੇਮ ‘ਚ ਪੈਸੇ ਗੁਆਉਣ ਤੋਂ ਬਾਅਦ 3 ਦੋਸਤਾਂ ਨੇ ਖਾਦਾ ਜ਼ਹਿਰ, ਇੱਕ ਦੀ ਮੌਤ

ਗੁਰਪ੍ਰੀਤ ਸਿੰਘ :- ਨਵਾਂਸ਼ਹਿਰ ਦੇ ਗੜ੍ਹਪਧਾਣਾ ਪਿੰਡ ਤੋਂ ਇੱਕ ਘਟਨਾ ਸਾਹਮਣੇ ਆਈ ਹੈ, ਜਿੱਥੇ ਤਿੰਨ ਦੋਸਤਾਂ ਨੇ ਕਥਿਤ ਤੌਰ ‘ਤੇ ਜ਼ਹਿਰੀਲਾ ਪਦਾਰਥ ਖਾ ਲਿਆ। ਇਸ ਦੇ ਚਲਦੇ ਇੱਕ 13 ਸਾਲਾ ਲੜਕੇ ਦੀ ਮੌਤ ਹੋ ਗਈ। ਸ਼ੁਰੂਆਤੀ ਜਾਣਕਾਰੀ ਮੁਤਾਬਕ, ਇਸ ਘਟਨਾ ਦਾ ਕਾਰਨ ਇੱਕ ਔਨਲਾਈਨ ਗੇਮ ‘ਚ ਪੈਸੇ ਗੁਆਉਣਾ ਸੀ। ਪੁਲਿਸ ਇਸ ਵੇਲੇ ਮਾਮਲੇ ਦੀ ਜਾਂਚ ਕਰ ਰਹੀ ਹੈ। ਤਿੰਨ ਦੋਸਤਾਂ ਨੇ ਜ਼ਹਿਰੀਲਾ ਪਦਾਰਥ ਖਾ ਲੈਣ ਕਾਰਨ 13 ਸਾਲਾ ਪਰਮਜੀਤ ਸਿੰਘ ਖਾਲਸਾ ਨੇ ਆਪਣੀ ਜਾਨ ਗੁਆ ​​ਦਿੱਤੀ, ਜਦੋਂ ਕਿ 21 ਸਾਲਾ ਦਿਲਪ੍ਰੀਤ ਸਿੰਘ ਦੀ ਹਾਲਤ ਗੰਭੀਰ ਬਣੀ ਹੋਈ ਹੈ ਤੇ ਹਸਪਤਾਲ ‘ਚ ਇਲਾਜ ਅਧੀਨ ਹੈ। ਇਸ ਦੌਰਾਨ, 15 ਸਾਲਾ ਮਨਿੰਦਰ ਸਿੰਘ…
Read More
ਨਵਾਂਸ਼ਹਿਰ ‘ਚ ਲਾਰੈਂਸ ਦੇ ਸ਼ੂਟਰ ਦਾ ਪੁਲਿਸ ਐਨਕਾਉਂਟਰ, SBS ਨਗਰ ਤੇ ਜਲੰਧਰ ਹੈਂਡ ਗ੍ਰਨੇਡ ਹਮਲਿਆਂ ਵਿੱਚ ਸੀ ਲੋੜੀਂਦਾ

ਨਵਾਂਸ਼ਹਿਰ ‘ਚ ਲਾਰੈਂਸ ਦੇ ਸ਼ੂਟਰ ਦਾ ਪੁਲਿਸ ਐਨਕਾਉਂਟਰ, SBS ਨਗਰ ਤੇ ਜਲੰਧਰ ਹੈਂਡ ਗ੍ਰਨੇਡ ਹਮਲਿਆਂ ਵਿੱਚ ਸੀ ਲੋੜੀਂਦਾ

ਨੈਸ਼ਨਲ ਟਾਈਮਜ਼ ਬਿਊਰੋ :- ਨਵਾਂਸ਼ਹਿਰ ਵਿੱਚ ਲਾਰੈਂਸ ਦੇ ਸ਼ੂਟਰ ਦਾ ਪੁਲਿਸ ਐਨਕਾਉਂਟਰ ਹੋਈਆ ਹੈ। ਪੁਲਿਸ ਨੇ ਜ਼ਿਲ੍ਹੇ ਦੇ ਬਹਿਰਾਮ ਇਲਾਕੇ ਵਿੱਚ ਮੰਗਲਵਾਰ ਸਵੇਰੇ ਲਾਰੈਂਸ ਦੇ ਸ਼ੂਟਰ ਦੀ ਲੱਤ ਵਿੱਚ ਗੋਲੀ ਮਾਰੀ ਹੈ। ਉਹ ਐਸਬੀਐਸ ਨਗਰ ਅਤੇ ਜਲੰਧਰ ਵਿੱਚ ਹੈਂਡ ਗ੍ਰਨੇਡ ਹਮਲਿਆਂ ਵਿੱਚ ਲੋੜੀਂਦਾ ਸੀ। ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਬਹਿਰਾਮ ਇਲਾਕੇ ਵਿੱਚ ਮੰਗਲਵਾਰ ਸਵੇਰੇ ਪੁਲਿਸ ਅਤੇ ਗੈਂਗਸਟਰ ਸੋਨੂੰ ਵਿਚਕਾਰ ਮੁੱਠਭੇੜ ਹੋਈ। ਪੁਲਿਸ ਨੇ ਪਿਛਲੇ ਦਿਨ ਜੈਪੁਰ ਤੋਂ ਮੁਲਜ਼ਮ ਸੋਨੂੰ ਨੂੰ ਉਸ ਦੇ ਸਾਥੀਆਂ ਸਮੇਤ ਗ੍ਰਿਫ਼ਤਾਰ ਕੀਤਾ ਸੀ। ਹਥਿਆਰਾਂ ਦੀ ਬਰਾਮਦਗੀ ਦੌਰਾਨ ਉਸ ਨੇ ਪੁਲਿਸ ‘ਤੇ ਗੋਲੀਬਾਰੀ ਕੀਤੀ। ਜਵਾਬੀ ਕਾਰਵਾਈ ਵਿੱਚ ਸੋਨੂੰ ਦੀ ਲੱਤ ਵਿੱਚ ਗੋਲੀ ਲੱਗੀ। ਜ਼ਖਮੀ ਮੁਲਜ਼ਮ ਨੂੰ…
Read More