ਬਿਜਲੀ ਦਫਤਰ

ਸੰਯੁਕਤ ਕਿਸਾਨ ਮੋਰਚੇ ਦੀ ਕਾਲ ‘ਤੇ ਕਿਸਾਨਾਂ ਵੱਲੋਂ ਅੱਜ ਪੂਰੇ ਪੰਜਾਬ ‘ਚ ਬਿਜਲੀ ਦਫ਼ਤਰਾਂ ਅੱਗੇ ਲਗਾਏ ਗਏ ਧਰਨੇ

ਸੰਯੁਕਤ ਕਿਸਾਨ ਮੋਰਚੇ ਦੀ ਕਾਲ ‘ਤੇ ਕਿਸਾਨਾਂ ਵੱਲੋਂ ਅੱਜ ਪੂਰੇ ਪੰਜਾਬ ‘ਚ ਬਿਜਲੀ ਦਫ਼ਤਰਾਂ ਅੱਗੇ ਲਗਾਏ ਗਏ ਧਰਨੇ

ਨੈਸ਼ਨਲ ਟਾਈਮਜ਼ ਬਿਊਰੋ :- ਸੰਯੁਕਤ ਕਿਸਾਨ ਮੋਰਚੇ ਵੱਲੋਂ ਬਿਜਲੀ ਸੋਧ ਬਿੱਲ 2025 ਦਾ ਵਿਰੋਧ ਕਰਦਿਆਂ ਸੂਬੇ ਭਰ ਵਿਚ ਪੰਜਾਬ ਪਾਵਰਕੌਮ ਦੇ ਦਫ਼ਤਰਾਂ ਬਾਹਰ ਰੋਸ ਪ੍ਰਦਰਸ਼ਨ ਕਰਦਿਆਂ ਧਰਨੇ ਦਿੱਤੇ ਗਏ। ਕਿਸਾਨ ਕੇਂਦਰ ਸਰਕਾਰ ਵੱਲੋਂ ਲਿਆਂਦੇ ਬਿਜਲੀ ਬਿੱਲ 2025 ਦਾ ਵਿਰੋਧ ਕਰ ਰਹੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਬਿਜਲੀ ਬਿੱਲ 2025 ਪਾਸ ਹੋ ਜਾਂਦਾ ਹੈ ਤਾਂ ਕਿਸਾਨਾਂ ਨੂੰ ਖੇਤਾਂ ਵਿੱਚ ਬਿਜਲੀ ਮਹਿੰਗੀ ਮਿਲੇਗੀ।  ਦੋਵੇਂ ਸਰਕਾਰਾਂ ਸਾਰੀਆਂ ਸਰਕਾਰੀ ਸੰਸਥਾਵਾਂ ਨੂੰ ਕਾਪਰੇਟ ਘਰਾਣਿਆਂ ਦੇ ਹੱਥਾਂ ਵਿੱਚ ਦੇਣਾ ਚਾਹੁੰਦੀਆਂ ਹਨ। ਜਿਸ ਤਰ੍ਹਾਂ 2020 ਦੇ ਵਿੱਚ ਕੇਂਦਰ ਸਰਕਾਰ ਵੱਲੋਂ ਤਿੰਨ ਕਾਲੇ ਕਾਨੂੰਨ ਲਿਆਂਦੇ ਗਏ ਸਨ ,ਉਹਨਾਂ ਵਿੱਚੋਂ ਹੀ ਬਿਜਲੀ ਬਿੱਲ 2025 ਹੈ। ਇਸ ਮੌਕੇ…
Read More