11
Aug
ਗੁਰਪ੍ਰੀਤ ਸਿੰਘ :- ਪੰਜਾਬ ਦੇ ਕਈ ਇਲਾਕਿਆਂ ਵਿਚ ਅੱਜ ਮੰਗਲਵਾਰ ਨੂੰ ਲੰਬਾ ਪਾਵਰ ਕੱਟ ਲੱਗਣ ਜਾ ਰਿਹਾ ਹੈ। ਪੰਜਾਬ ਬਿਜਲੀ ਵਿਭਾਗ ਵੱਲੋਂ ਜ਼ਰੂਰੀ ਮੁਰੰਮਤ ਕਾਰਨ ਕਈ ਥਾਈਂ ਬਿਜਲੀ ਬੰਦ ਰੱਖੀ ਜਾਵੇਗੀ, ਜਿਸ ਬਾਰੇ ਸ਼ਹਿਰਾਂ 'ਚ ਅਗਾਊਂ ਸੂਚਨਾ ਵੀ ਦਿੱਤੀ ਗਈ ਹੈ ਅਤੇ ਸਮਾਂ ਵੀ ਨਿਰਧਾਰਿਤ ਕੀਤਾ ਗਿਆ ਹੈ। ਫਗਵਾੜਾ - ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸਹਾਇਕ ਇੰਜੀਨੀਅਰ ਚਹੇੜ ਉਪ ਮੰਡਲ ਨੇ ਪ੍ਰੈਸ ਨੋਟ ਜਾਰੀ ਕਰਦਿਆ ਦੱਸਿਆ ਕਿ 11 ਅਗਸਤ ਦਿਨ ਮੰਗਲਵਾਰ ਨੂੰ 66 ਕੇਵੀ ਸ/ਸ ਚਹੇੜੂ ਤੋਂ ਚੱਲਦੇ 11 ਕੇ.ਵੀ. ਨੰਗਲ ਮੱਝਾ ਤੇ ਚਹੇੜੂ ਫੀਡਰ ਦੀ ਜ਼ਰੂਰੀ ਮੁਰੰਮਤ ਕਾਰਨ ਸਮਾਂ ਸਵੇਰੇ 11 ਵਜੇ ਤੋਂ ਲੈ ਕੇ ਸ਼ਾਮ 5 ਵਜੇ…
