ਬੰਦੀ ਸਿੰਘ

ਬੰਦੀ ਸਿੰਘਾਂ ਦੀ ਰਿਹਾਈ ਲਈ 10 ਨਵੰਬਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਆਰੰਭ ਹੋਵੇਗਾ ਪੈਦਲ ਮਾਰਚ, ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਕੀਤਾ ਐਲਾਨ

ਬੰਦੀ ਸਿੰਘਾਂ ਦੀ ਰਿਹਾਈ ਲਈ 10 ਨਵੰਬਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਆਰੰਭ ਹੋਵੇਗਾ ਪੈਦਲ ਮਾਰਚ, ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਕੀਤਾ ਐਲਾਨ

ਨੈਸ਼ਨਲ ਟਾਈਮਜ਼ ਬਿਊਰੋ :- ਮੁਤਵਾਜੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਕਿਹਾ ਕਿ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ 2015 ਦੇ ਸਰਬੱਤ ਖਾਲਸਾ ਸੰਮੇਲਨ ਦੀ ਸਮੁੱਚੀ ਟੀਮ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਤੋਂ ਅਰਦਾਸ ਕਰਕੇ 10 ਨਵੰਬਰ ਨੂੰ ਪੈਦਲ ਮਾਰਚ ਸ਼ੁਰੂ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਮਾਰਚ ਸ੍ਰੀ ਅਕਾਲ ਤਖਤ ਸਾਹਿਬ ਤੋਂ ਸ਼ੁਰੂ ਹੋ ਕੇ ਤਖਤ ਸ੍ਰੀ ਦਮਦਮਾ ਸਾਹਿਬ ਅਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਹੁੰਦਾ ਹੋਇਆ ਵਾਪਸ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸੰਪੂਰਨਤਾ ਕਰੇਗਾ। ਉਨ੍ਹਾਂ ਕਿਾਹ ਕਿ ਜੇਲ੍ਹ ਵਿਚ ਬੰਦ ਸੁਧੀਰ ਸੁਰੀ ਦੇ ਕਤਲ ਦੇ ਦੋਸ਼ ਵਿਚ ਸੰਦੀਪ ਸਿੰਘ ਦੇ…
Read More
ਬੰਦੀ ਸਿੰਘਾ ਦੀ ਰਿਹਾਈ ਤੇ ਵੱਡਾ ਫੈਸਲਾ ਲੈਣ ਜਾ ਰਹੇ ਹਨ ਪੀ.ਐਮ ਮੋਦੀ: ਫਤੇਹ ਜੰਗ ਸਿੰਘ ਬਾਜਵਾ

ਬੰਦੀ ਸਿੰਘਾ ਦੀ ਰਿਹਾਈ ਤੇ ਵੱਡਾ ਫੈਸਲਾ ਲੈਣ ਜਾ ਰਹੇ ਹਨ ਪੀ.ਐਮ ਮੋਦੀ: ਫਤੇਹ ਜੰਗ ਸਿੰਘ ਬਾਜਵਾ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਲੰਮੇ ਸਮੇਂ ਤੋਂ ਚੱਲ ਰਿਹਾ ਹੈ, ਜਿਸ ਨੂੰ ਲੈ ਕੇ ਸਿੱਖ ਜਥੇਬੰਦੀਆਂ ਵੱਲੋਂ ਲਗਾਤਾਰ ਰੋਸ਼ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਹੁਣ ਇਸ ਮੁੱਦੇ ਨੂੰ ਲੈ ਕੇ ਭਾਜਪਾ ਦੇ ਸੀਨੀਅਰ ਨੇਤਾ ਫਤੇਹ ਜੰਗ ਸਿੰਘ ਬਾਜਵਾ ਨੇ ਇੱਕ ਵੱਡਾ ਦਾਅਵਾ ਕੀਤਾ ਹੈ। ਫਤੇਹ ਜੰਗ ਸਿੰਘ ਬਾਜਵਾ ਅਨੁਸਾਰ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਉਣ ਵਾਲੇ ਦਿਨਾਂ ਵਿੱਚ ਬੰਦੀਆਂ ਦੀ ਰਿਹਾਈ ਨੂੰ ਲੈ ਕੇ ਇੱਕ ਵੱਡਾ ਫੈਸਲਾ ਲੈਣ ਜਾ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਕੇਵਲ ਗੱਲਾਂ ਤਕ ਸੀਮਤ ਨਹੀਂ, ਸਗੋਂ ਕਾਰਵਾਈ ਵੀ ਸ਼ੁਰੂ ਹੋ ਚੁਕੀ ਹੈ।
Read More