ਬੰਦ

ਪੰਜਾਬ ‘ਮਹਾ-ਬੰਦ’ ਨੂੰ ਲੈ ਕੇ ਮੁਲਾਜ਼ਮ ਜਥੇਬੰਦੀਆਂ ਵੱਲੋਂ ਕੀਤੀ ਗਈ ਮੀਟਿੰਗ, ਜਾਣੋ ਕੀ ਹਨ ਇਨ੍ਹਾਂ ਦੀਆਂ ਮੰਗਾਂ

ਪੰਜਾਬ ‘ਮਹਾ-ਬੰਦ’ ਨੂੰ ਲੈ ਕੇ ਮੁਲਾਜ਼ਮ ਜਥੇਬੰਦੀਆਂ ਵੱਲੋਂ ਕੀਤੀ ਗਈ ਮੀਟਿੰਗ, ਜਾਣੋ ਕੀ ਹਨ ਇਨ੍ਹਾਂ ਦੀਆਂ ਮੰਗਾਂ

ਗੁਰਪ੍ਰੀਤ ਸਿੰਘ :- ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਲੈ ਕੇ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਪੰਜਾਬ ਦੇ ਸਾਂਝੇ ਮੁਲਾਜ਼ਮ ਮੰਚ ਨਾਲ ਸਬੰਧਿਤ ਜਥੇਬੰਦੀਆਂ ਵੱਲੋਂ ਅਜਨਾਲਾ ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ 27 ਅਗਸਤ ਨੂੰ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਲਈ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਵੱਧ ਤੋਂ ਵੱਧ ਮੁਲਾਜ਼ਮਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਰਣਨੀਤੀ ਤਿਆਰ ਕੀਤੀ ਗਈ। ਪੰਜਾਬ ਬੰਦ ਦੇ ਸੱਦੇ ’ਤੇ ਕੀਤੀ ਗਈ ਵਿਚਾਰ ਵਟਾਂਦਰਾ  ਮੀਟਿੰਗ ਵਿੱਚ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ…
Read More
ਵ੍ਰਿੰਦਾਵਨ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖ਼ਬਰ, ਆਵਾਜਾਈ ਤੇ ਪਾਬੰਦੀ, ਸੜਕਾਂ ਕੀਤੀਆਂ ਸੀਲ

ਵ੍ਰਿੰਦਾਵਨ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖ਼ਬਰ, ਆਵਾਜਾਈ ਤੇ ਪਾਬੰਦੀ, ਸੜਕਾਂ ਕੀਤੀਆਂ ਸੀਲ

ਨੈਸ਼ਨਲ ਟਾਈਮਜ਼ ਬਿਊਰੋ :- ਉੱਤਰੀ ਭਾਰਤ ਦੇ ਪਹਾੜੀ ਇਲਾਕਿਆਂ 'ਚ ਲਗਾਤਾਰ ਮੀਂਹ ਅਤੇ ਬਰਫ਼ਬਾਰੀ ਦਾ ਪ੍ਰਭਾਵ ਹੁਣ ਮਥੁਰਾ ਵਰਗੇ ਮੈਦਾਨੀ ਇਲਾਕਿਆਂ ਵਿੱਚ ਗੰਭੀਰਤਾ ਨਾਲ ਦੇਖਿਆ ਜਾ ਰਿਹਾ ਹੈ। ਹਥਨੀ ਕੁੰਡ ਬੈਰਾਜ ਤੋਂ ਛੱਡੇ ਗਏ ਲੱਖਾਂ ਕਿਊਸਿਕ ਪਾਣੀ ਨੇ ਯਮੁਨਾ ਨਦੀ ਦੇ ਪਾਣੀ ਦਾ ਪੱਧਰ ਖ਼ਤਰਨਾਕ ਪੱਧਰ ਤੱਕ ਵਧਾ ਦਿੱਤਾ ਹੈ, ਜਿਸ ਕਾਰਨ ਮਥੁਰਾ ਅਤੇ ਵ੍ਰਿੰਦਾਵਨ ਦੇ ਕਈ ਖੇਤਰ ਡੁੱਬ ਗਏ ਹਨ।ਵ੍ਰਿੰਦਾਵਨ 'ਚ ਸ਼ਰਧਾਲੂਆਂ ਦੀ ਆਵਾਜਾਈ 'ਤੇ ਪਾਬੰਦੀ, ਮੰਦਰਾਂ ਨੂੰ ਜਾਣ ਵਾਲੀਆਂ ਸੜਕਾਂ ਸੀਲ ਕਰ ਦਿੱਤੀਆਂ ਗਈਆਂ ਹਨ ਅਤੇ ਕੇਸੀ ਘਾਟ ਵੱਲ ਜਾਣ ਵਾਲੀਆਂ ਸਾਰੀਆਂ ਸੜਕਾਂ ਪ੍ਰਸ਼ਾਸਨ ਵੱਲੋਂ ਬੰਦ ਕਰ ਦਿੱਤੀਆਂ ਗਈਆਂ ਹਨ। ਇਸ ਦੇ ਬਾਵਜੂਦ ਜ਼ਮੀਨੀ ਸਥਿਤੀ ਇਸ ਤੋਂ ਵੀ…
Read More