14
Apr
ਨੈਸ਼ਨਲ ਟਾਈਮਜ਼ ਬਿਊਰੋ :- ਮਜੀਠਾ ਨੇੜੇ ਪਿੰਡ ਕਲੇਰ ਮਾਂਗਟ ਵਿਖੇ ਭਾਰਤ ਪੈਟਰੋਲੀਅਮ ਦੇ ਪੈਟਰੋਲ ਪੰਪ ਉਪਰ ਅੱਜ ਦੇਰ ਰਾਤ ਅਣਪਛਾਤੇ ਵਿਅਕਤੀਆਂ ਵਲੋਂ ਕੀਤੀ ਅੰਨੇਵਾਹ ਫਾਇਰਿੰਗ ਦੌਰਾਨ ਪੰਪ ਦੇ ਇੱਕ ਕਰਿੰਦੇ ਗੌਤਮ ਦੀ ਛਾਤੀ ਉੱਪਰ ਗੋਲ਼ੀ ਲੱਗਣ ਨਾਲ ਉਸਦੀ ਮੌਤ ਹੋ ਗਈ, ਜਦਕਿ ਦੂਜੇ ਕਰਿੰਦੇ ਅਮਿਤ ਅਤੇ ਅਰਪਨ ਗੰਭੀਰ ਜ਼ਖ਼ਮੀ ਹੋਏ ਹਨ। ਮੌਕੇ ਉੱਪਰ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਅਤੇ ਪੈਟ੍ਰੋਲ ਪੰਪ ਦੇ ਮਾਲਕ ਤਜਿੰਦਰ ਸਿੰਘ ਲਾਟੀ ਲੰਬਰਦਾਰ ਦੇ ਦਸ਼ਨ ਅਨੁਸਾਰ ਕੁੱਝ ਅਣਪਛਾਤੇ ਵਿਅਕਤੀ ਤੇਲ ਪਵਾਉਣ ਵਾਸਤੇ ਪੰਪ ਤੇ ਆਏ ਤਾਂ ਅਤੇ ਤਾਂ ਪੰਪ ਬੰਦ ਸੀ ਜਿਸ ਕਰਕੇ ਕਰਿੰਦਿਆਂ ਨੇ ਤੇਲ ਪਾਉਣ ਤਾਂ ਇਨਕਾਰ ਕੀਤਾ ਜਿਸ ਤੇ ਅਨਪਛਾਤੇ ਵਿਅਕਤੀਆ ਵੱਲੋਂ ਅੰਨ੍ਹੇਵਾਹ ਫਾਇਰਿੰਗ…