23
Jun
ਨੈਸ਼ਨਲ ਟਾਈਮਜ਼ ਬਿਊਰੋ :- ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਦੇ ਨਤੀਜੇ ਅੱਜ (23 ਜੂਨ) ਐਲਾਨੇ ਜਾਣਗੇ। ਇਸ ਲਈ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਤੋਂ ਖਾਲਸਾ ਕਾਲਜ ਵਿੱਚ ਜਾਰੀ ਹੈ। ਵੋਟਾਂ ਦੀ ਗਿਣਤੀ 14 ਗੇੜਾਂ ਵਿੱਚ ਹੋਵੇਗੀ। ਜਿਨ੍ਹਾਂ ਵਿੱਚੋਂ ਛੇ ਗੇੜਾਂ ਦੀ ਗਿਣਤੀ ਪੂਰੀ ਹੋ ਗਈ ਹੈ। ਇਸ ਸੀਟ ‘ਤੇ ਉਪ ਚੋਣ ਲਈ ਵੋਟਿੰਗ 19 ਜੂਨ ਨੂੰ ਹੋਈ ਸੀ। ਇਸ ਚੋਣ ਦੇ ਨਤੀਜੇ ਸੱਤਾਧਾਰੀ ਆਮ ਆਦਮੀ ਪਾਰਟੀ ਅਤੇ ਵਿਰੋਧੀ ਪਾਰਟੀ ਕਾਂਗਰਸ ’ਤੇ ਸਿੱਧਾ ਅਸਰ ਪਾਉਣਗੇ। ਛੇਵੇਂ ਗੇੜ ਦੀ ਗਿਣਤੀ ਤੋਂ ਬਾਅਦ ਵੀ ‘ਆਪ’ ਦੀ ਲੀਡ ਬਰਕਰਾਰ ਹੈ। ‘ਆਪ’ – 14483ਕਾਂਗਰਸ – 12200ਭਾਜਪਾ – 10703ਸ਼੍ਰੋਮਣੀ ਅਕਾਲੀ ਦਲ – 3283 ਪੰਜਵਾਂ ਗੇੜ…
