03
Oct
ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ 'ਚ ਦੀਵਾਲੀ ਤੋਂ ਪਹਿਲਾਂ ਇੱਕ ਵੱਡਾ ਖ਼ਤਰਾ ਟਲ ਗਿਆ ਹੈ। ਅੰਮ੍ਰਿਤਸਰ ਪੁਲਿਸ ਨੇ ਤਿਉਹਾਰ ਤੋਂ ਪਹਿਲਾਂ ਪੰਜਾਬ ਨੂੰ ਦਹਿਲਾਉਣ ਦੀ ਵੱਡੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਗਿਆ ਹੈ। ਅੰਮ੍ਰਿਤਸਰ ਪੁਲਿਸ ਨੇ ਇੱਕ ਬਰਖਾਸਤ ਫੌਜ ਕਮਾਂਡੋ ਸਮੇਤ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਉਨ੍ਹਾਂ ਤੋਂ ਚਾਰ ਜ਼ਿੰਦਾ ਹੈਂਡ ਗ੍ਰਨੇਡ ਬਰਾਮਦ ਕੀਤੇ ਹਨ। ਇਸ ਕਾਰਵਾਈ ਨੇ ਸਮੇਂ ਸਿਰ ਇੱਕ ਵੱਡੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਤਿਉਹਾਰ ਦੌਰਾਨ ਹਮਲੇ ਦੀ ਸਾਜ਼ਿਸ਼ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਦੀਵਾਲੀ ਤੋਂ ਪਹਿਲਾਂ ਇੱਕ ਵੱਡੇ ਹਮਲੇ ਦੀ ਯੋਜਨਾ ਬਣਾ ਰਹੇ ਸਨ। ਅੰਮ੍ਰਿਤਸਰ ਸੈਕਟਰ ਦੇ ਸਰਹੱਦੀ ਇਲਾਕਿਆਂ…
