ਸਮਰਾਲਾ

ਸਮਰਾਲਾ ਦੇ ਨੌਜਵਾਨ ਦੀ ਅਰਮਾਨੀਆਂ ‘ਚ ਜ਼ਹਿਰੀਲੀ ਗੈਸ ਚੜ੍ਹਨ ਹੋਈ ਮੌਤ, ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ ਮ੍ਰਿਤਕ

ਸਮਰਾਲਾ ਦੇ ਨੌਜਵਾਨ ਦੀ ਅਰਮਾਨੀਆਂ ‘ਚ ਜ਼ਹਿਰੀਲੀ ਗੈਸ ਚੜ੍ਹਨ ਹੋਈ ਮੌਤ, ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ ਮ੍ਰਿਤਕ

ਨੈਸ਼ਨਲ ਟਾਈਮਜ਼ ਬਿਊਰੋ :- ਆਪਣੇ ਚੰਗੇ ਭਵਿੱਖ ਲਈ ਢਾਈ ਸਾਲ ਪਹਿਲਾਂ ਅਰਮਾਨੀਆਂ ਗਏ ਸਮਰਾਲਾ ਦੇ ਨੇੜਲੇ ਪਿੰਡ ਮੰਜਾਲੀ ਖੁਰਦ ਦੇ ਨੌਜਵਾਨ ਅਮਨਦੀਪ ਸਿੰਘ ਦੀ ਜ਼ਹਿਰੀਲੀ ਗੈਸ ਚੜ੍ਹਨ ਨਾਲ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਮਨਦੀਪ ਸਿੰਘ ਪਿਛਲੇ ਢਾਈ ਸਾਲ ਤੋਂ ਅਰਮਾਨੀਆਂ ਵਿਖੇ ਰਹਿੰਦਾ ਸੀ ,ਜਿੱਥੇ ਉਹ ਬੱਕਰੀਆਂ ਦੇ ਫਾਰਮ ਵਿੱਚ ਨੌਕਰੀ ਕਰਦਾ ਸੀ। ਡਾਕਟਰਾਂ ਦੇ ਦੱਸਣ ਮੁਤਾਬਿਕ ਜ਼ਹਿਰੀਲੀ ਗੈਸ ਚੜ੍ਹਨ ਨਾਲ ਉਸ ਦੀ ਮੌਤ ਹੋ ਗਈ। ਮ੍ਰਿਤਕ ਅਮਨਦੀਪ ਸਿੰਘ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ। ਮ੍ਰਿਤਕ ਅਮਨਦੀਪ ਵਿਆਹਿਆ ਹੋਇਆ ਸੀ। ਅਮਨਦੀਪ ਸਿੰਘ ਦੇ ਅਰਮਾਨੀਆਂ ਜਾਣ ਦੇ 10 ਦਿਨ ਬਾਅਦ ਉਸਦੇ ਘਰ ਬੇਟੀ ਨੇ ਜਨਮ ਲਿਆ ਸੀ ,ਜਿਸ ਦਾ ਮੂੰਹ…
Read More