ਸਰਪੰਚ

‘ਆਪ` ਸਰਪੰਚ ਹਰਬਿੰਦਰ ਸਿੰਘ ਕਤਲ ਮਾਮਲੇ ‘ਚ ਵੱਡਾ ਖੁਲਾਸਾ, ਵਿਦੇਸ਼ ਬੈਠੇ ਲਖਬੀਰ ਸਿੰਘ ਲੰਡਾ ਨੇ ਲਈ ਜ਼ਿੰਮੇਵਾਰੀ

‘ਆਪ` ਸਰਪੰਚ ਹਰਬਿੰਦਰ ਸਿੰਘ ਕਤਲ ਮਾਮਲੇ ‘ਚ ਵੱਡਾ ਖੁਲਾਸਾ, ਵਿਦੇਸ਼ ਬੈਠੇ ਲਖਬੀਰ ਸਿੰਘ ਲੰਡਾ ਨੇ ਲਈ ਜ਼ਿੰਮੇਵਾਰੀ

ਨੈਸ਼ਨਲ ਟਾਈਮਜ਼ ਬਿਊਰੋ :- ਤਰਨ-ਤਾਰਨ ਵਿੱਚ ਬੀਤੇ ਕੱਲ੍ਹ ਵਿਆਹ ਸਮਾਗਮ ਦੌਰਾਨ ਆਪ ਸਰਪੰਚ ਹਰਪਿੰਦਰ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਹੁਣ ਇਸ ਕਤਲਕਾਂਡ ਦੀ ਜ਼ਿੰਮੇਵਾਰੀ ਵਿਦੇਸ਼ 'ਚ ਬੈਠੇ ਗੈਂਗਸਟਰ ਲਖਬੀਰ ਲੰਡਾ ਨੇ ਲਈ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਪਾ ਕੇ ਲਈ ਹੈ। ਸੂਤਰਾਂ ਮੁਤਾਬਿਕ ਤਰਨ ਤਰਨ ਪੁਲਿਸ ਨੇ 7 ਤੋਂ 8 ਦੇ ਕਰੀਬ ਸ਼ੱਕੀ ਬੰਦਿਆਂ ਨੂੰ ਰਾਊਂਡਅਪ ਕੀਤਾ ਹੈ ਜਿਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਤਰਨ ਤਰਨ ਦੇ ਐਸ ਐਸ ਪੀ ਸੁਰਿੰਦਰ ਲਾਂਬਾ ਨੇ ਚਾਰ ਟੀਮਾਂ ਸੀਸੀਟੀਵੀ ਕੈਮਰਿਆਂ 'ਤੇ ਲਗਾਈਆਂ ਹਨ ਜੋ ਰਾਤ ਤੋਂ ਹੀ ਲਗਾਤਾਰ ਜਾਂਚ ਕਰ ਰਹੀਆਂ ਹਨ। ਐਸਐਸਪੀ ਨੇ 20 ਦੇ ਕਰੀਬ…
Read More
ਅੰਮ੍ਰਿਤਸਰ ‘ਚ AAP ਸਰਪੰਚ ਦੇ ਕਤਲ ਦਾ ਮਾਮਲਾ ,ਗੈਂਗਸਟਰ ਡੌਨੀ ਬੱਲ ਨੇ ਲਈ ਕਤਲ ਦੀ ਜ਼ਿੰਮੇਵਾਰੀ

ਅੰਮ੍ਰਿਤਸਰ ‘ਚ AAP ਸਰਪੰਚ ਦੇ ਕਤਲ ਦਾ ਮਾਮਲਾ ,ਗੈਂਗਸਟਰ ਡੌਨੀ ਬੱਲ ਨੇ ਲਈ ਕਤਲ ਦੀ ਜ਼ਿੰਮੇਵਾਰੀ

ਨੈਸ਼ਨਲ ਟਾਈਮਜ਼ ਬਿਊਰੋ :- ਆਮ ਆਦਮੀ ਪਾਰਟੀ (AAP) ਦੇ ਸਰਪੰਚ ਜਰਮਲ ਸਿੰਘ ਦੀ ਐਤਵਾਰ ਨੂੰ ਅੰਮ੍ਰਿਤਸਰ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਦੋ ਹਥਿਆਰਬੰਦ ਨੌਜਵਾਨਾਂ ਨੇ ਇਸ ਖੌਫਨਾਕ ਵਾਰਦਾਤ ਨੂੰ ਉਸ ਵੇਲੇ ਅੰਜਾਮ ਦਿੱਤਾ ਜਦੋਂ ਸਰਪੰਚ ਮੈਰੀ ਗੋਲਡ ਰਿਜ਼ੋਰਟ ਵਿੱਚ ਇੱਕ ਵਿਆਹ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਸਨ ਅਤੇ  ਮਹਿਮਾਨਾਂ ਨਾਲ ਇੱਕ ਮੇਜ਼ 'ਤੇ ਬੈਠੇ ਸਨ। ਇਸ ਮੰਦਭਾਗੀ ਘਟਨਾ ਨੇ ਪੂਰੇ ਇਲਾਕੇ ਨੂੰ ਹਿਲਾ ਕੇ ਰੱਖ ਦਿੱਤਾ ਹੈ। ਜਿਸ ਤੋਂ ਬਾਅਦ ਲੋਕਾਂ ਵਿੱਚ ਸਹਿਮ ਦਾ ਮਾਹੌਲ ਪੈਦਾ ਹੋ ਗਿਆ। ਜਾਣਕਾਰੀ ਮੁਤਾਬਕ ਸਰਪੰਚ ਜਰਮਲ ਸਿੰਘ ਅੰਮ੍ਰਿਤਸਰ ਵਿਖੇ ਇਕ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਲਈ ਆਏ ਸਨ। ਇਸ ਦੌਰਾਨ…
Read More
ਗਾਇਕ ਗੁਲਾਬ ਸਿੱਧੂ ਖਿਲਾਫ ਸਰਪੰਚਾਂ ਦਾ ਵੱਡਾ ਰੋਸ ਵਿਖਾਵਾ

ਗਾਇਕ ਗੁਲਾਬ ਸਿੱਧੂ ਖਿਲਾਫ ਸਰਪੰਚਾਂ ਦਾ ਵੱਡਾ ਰੋਸ ਵਿਖਾਵਾ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬੀ ਗਾਇਕ ਗੁਲਾਬ ਸਿੱਧੂ ਵੱਲੋਂ ਆਪਣੇ ਇੱਕ ਗੀਤ ਵਿੱਚ ਸਰਪੰਚਾਂ ਖਿਲਾਫ ਵਰਤੇ ਗਏ ਸ਼ਬਦਾਂ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਜ਼ਿਲ੍ਹਾ ਬਰਨਾਲਾ ਨਾਲ ਸਬੰਧਤ ਪਿੰਡਾਂ ਦੇ ਸੈਂਕੜੇ ਸਰਪੰਚਾਂ ਨੇ ਇਕੱਠੇ ਹੋ ਕੇ ਡੀਸੀ ਦਫ਼ਤਰ ਬਰਨਾਲਾ ਦੇ ਗੇਟ ਬਾਹਰ ਗਾਇਕ ਖਿਲਾਫ ਨਾਅਰੇਬਾਜ਼ੀ ਕਰਦਿਆਂ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ। ਵਿਵਾਦ ਦਾ ਕਾਰਨ: ਵਿਵਾਦਤ ਬੋਲ: ਗਾਇਕ ਗੁਲਾਬ ਸਿੱਧੂ ਨੇ ਆਪਣੇ ਰਿਲੀਜ਼ ਹੋਏ ਪੰਜਾਬੀ ਗੀਤ ਵਿੱਚ ਇਹ ਸ਼ਬਦ ਵਰਤੇ ਸਨ: "ਸਣੇ ਸਰਪੰਚ ਸਾਰਾ ਪਿੰਡ ਕੁੱਟ ਦੂ"। ਸਰਪੰਚਾਂ ਦਾ ਦੋਸ਼: ਸਰਪੰਚਾਂ ਦਾ ਕਹਿਣਾ ਹੈ ਕਿ ਉਹ ਦਿਨ-ਰਾਤ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਸਰਕਾਰ ਤੋਂ ਇਲਾਵਾ ਆਪਣੀ ਜੇਬ ਵਿੱਚੋਂ ਵੀ ਖਰਚਾ…
Read More