ਸ਼੍ਰੋਮਣੀ ਅਕਾਲੀ ਦੱਲ

ਸਮਾਣੇ ਪਹੁੰਚੇ ਸੁਖਬੀਰ ਬਾਦਲ ਨੇ ਕੀਤੀ ਬੇਅਦਬੀ ਕਾਨੂੰਨ ਬਣਾਉਣ ਦੀ ਹਮਾਇਤ

ਸਮਾਣੇ ਪਹੁੰਚੇ ਸੁਖਬੀਰ ਬਾਦਲ ਨੇ ਕੀਤੀ ਬੇਅਦਬੀ ਕਾਨੂੰਨ ਬਣਾਉਣ ਦੀ ਹਮਾਇਤ

ਗੁਰਪ੍ਰੀਤ ਸਿੰਘ :- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਕੀਤੀ ਹੈ ਤੇ ਨਾਲ ਹੀ ਇਹ ਐਲਾਨ ਵੀ ਕੀਤਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਇਸ ਲਈ ਅੱਗੇ ਹੋ ਕੇ ਲੜਾਈ ਲੜਦਾ ਰਹੇਗਾ। ਇਸ ਤੋਂ ਇਲਾਵਾ ਉਨ੍ਹਾਂ ਨੇ ਆਮ ਆਦਮੀ ਪਾਰਟੀ 'ਤੇ ਵੀ ਗੰਭੀਰ ਦੋਸ਼ ਲਾਉਂਦਿਆਂ ਆਖਿਆ ਕਿ ਉਹ ਗਾਰੰਟੀ ਨਾਲ ਕਹਿ ਸਕਦੇ ਹਨ ਕਿ ਜੇ ਬੇਅਦਬੀਆਂ ਦੀ ਜਾਂਚ ਕਰਵਾਈ ਜਾਵੇ ਤਾਂ ਉਨ੍ਹਾਂ ਪਿੱਛੇ ਆਮ ਆਦਮੀ ਪਾਰਟੀ ਦਾ ਹੱਥ ਹੋਵੇਗਾ।  ਅੱਜ ਸੁਖਬੀਰ ਸਿੰਘ ਬਾਦਲ 'ਪੰਜਾਬ ਬਚਾਓ ਮੁਹਿੰਮ' ਤਹਿਤ ਸਮਾਣੇ ਪਹੁੰਚੇ ਸਨ। ਇਸ ਮੌਕੇ ਉਨ੍ਹਾਂ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਵਿਰੁੱਧ…
Read More
Sukhdev Singh dhindsa – ਸਰਪੰਚ ਤੋਂ ਪਦਮ ਭੂਸ਼ਣ ਤੱਕ: ਸੁਖਦੇਵ ਸਿੰਘ ਢੀਂਡਸਾ ਦੀ ਰਾਜਨੀਤਿਕ ਯਾਤਰਾ ਦਾ ਅੰਤ

Sukhdev Singh dhindsa – ਸਰਪੰਚ ਤੋਂ ਪਦਮ ਭੂਸ਼ਣ ਤੱਕ: ਸੁਖਦੇਵ ਸਿੰਘ ਢੀਂਡਸਾ ਦੀ ਰਾਜਨੀਤਿਕ ਯਾਤਰਾ ਦਾ ਅੰਤ

ਨੈਸ਼ਨਲ ਟਾਈਮਜ਼ ਬਿਊਰੋ, (ਕਰਨਵੀਰ ਸਿੰਘ) :- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਦਾ ਦੇਹਾਂਤ ਹੋ ਜਾਣ ਦਾ ਦੁਖਦ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਸੁਖਦੇਵ ਸਿੰਘ ਢੀਂਡਸਾ ਫੋਰਟਿਜ਼ ਹਸਪਤਾਲ ’ਚ ਭਰਤੀ ਸਨ ਜਿੱਥੇ ਉਨ੍ਹਾਂ ਨੇ ਆਪਣੇ ਆਖਰੀ ਸਾਲ ਲਏ। 89 ਸਾਲ ਦੀ ਉਮਰ ’ਚ ਸੁਖਦੇਵ ਸਿੰਘ ਢੀਂਡਸਾ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਹਨ। ਦੱਸ ਦਈਏ ਕਿ ਫੇਫੜਿਆਂ ਦੀ ਬੀਮਾਰੀ ਦੇ ਚੱਲਦੇ ਉਹ ਕਾਫੀ ਸਮੇਂ ਤੋਂ ਬੀਮਾਰ ਚੱਲ ਰਹੇ ਸਨ। ਜਿਸ ਤੋਂ ਬਾਅਦ ਉਨ੍ਹਾਂ ਨੂੰ ਮੁਹਾਲੀ ਦੇ ਫੋਰਟਿਜ਼ ਦੇ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਜਿੱਥੇ ਉਨ੍ਹਾਂ ਨੇ ਆਪਣੇ ਆਖਰੀ ਸਾਹ ਲਏ। ਸ਼ੁਰੂਆਤੀ ਜੀਵਨ ਅਤੇ ਰਾਜਨੀਤਿਕ…
Read More
ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਕਮੇਟੀ ਦਾ ਮੋਗਾ ਵਿੱਚ ਹੋਵੇਗਾ ਇਕੱਠ; ਭਰਤੀ ਨੂੰ ਲੈ ਕੇ ਹੋਣਗੀਆਂ ਵਿਚਾਰਾਂ

ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਕਮੇਟੀ ਦਾ ਮੋਗਾ ਵਿੱਚ ਹੋਵੇਗਾ ਇਕੱਠ; ਭਰਤੀ ਨੂੰ ਲੈ ਕੇ ਹੋਣਗੀਆਂ ਵਿਚਾਰਾਂ

ਨੈਸ਼ਨਲ ਟਾਈਮਜ਼ ਬਿਊਰੋ :- ਅਕਾਲ ਤਖ਼ਤ ਸਾਹਿਬ ਦੁਆਰਾ ਬਣਾਈ ਗਈ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਕਮੇਟੀ ਮੋਗਾ ਦੇ ਵਿੰਡਸਰ ਪੈਲੇਸ ਵਿੱਚ ਅੱਜ ਵੱਡਾ ਇਕੱਠ ਹੋਵੇਗਾ। ਇਸ ਰੈਲੀ ਵਿੱਚ ਵੱਧ ਤੋਂ ਵੱਧ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਕੀਤਾ ਜਾਵੇਗਾ। ਭਰਤੀ ਕਮੇਟੀ ਦੇ ਮੈਂਬਰ ਮਨਪ੍ਰੀਤ ਸਿੰਘ ਇਆਲੀ ਨੇ ਰੈਲੀ ਦੀ ਅਗਵਾਈ ਵਿੱਚ ਵਿਚਾਰ ਚਰਚਾ ਹੋਵੇਗੀ ਤੇ ਆਪਣੇ ਵਰਕਰਾਂ ਨਾਲ ਮੀਟਿੰਗ ਵੀ ਕੀਤੀ।ਇਸ ਇਕੱਠ ਵਿੱਚ ਗੁਰਪ੍ਰਤਾਪ ਸਿੰਘ ਵਡਾਲਾ,ਇਕਬਾਲ ਸਿੰਘ ਝੂੰਦਾ ਤੇ ਹੋਰ ਆਗੂ ਵੀ ਸ਼ਿਰਕਤ ਕਰਨਗੇ। ਇਸ ਮੀਟਿੰਗ ਦਾ ਮੁੱਖ ਉਦੇਸ਼ ਸ਼੍ਰੋਮਣੀ ਅਕਾਲੀ ਦਲ ਨੂੰ ਪੰਜਾਬ ਦੇ ਹਿੱਤਾਂ, ਪੰਥਕ ਰਵਾਇਤਾਂ ਅਤੇ ਖੇਤਰੀ ਪਾਰਟੀ ਨੂੰ ਸਮਰਪਿਤ ਇਕ ਮਜ਼ਬੂਤ ਸਿਆਸੀ ਸ਼ਕਤੀ ਵਜੋਂ ਮੁੜ…
Read More
Sukhbir Badal ਨੇ Parupkar Singh Ghuman ਨੂੰ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਾਸਤੇ ਉਮੀਦਵਾਰ ਐਲਾਨਿਆ

Sukhbir Badal ਨੇ Parupkar Singh Ghuman ਨੂੰ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਾਸਤੇ ਉਮੀਦਵਾਰ ਐਲਾਨਿਆ

ਨੈਸ਼ਨਲ ਟਾਈਮਜ਼ ਬਿਊਰੋ :- Shiromani Akali Dal ਨੇ ਐਡਵੋਕੇਟ Parupkar Singh Ghuman ਨੂੰ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਾਸਤੇ ਪਾਰਟੀ ਉਮੀਦਵਾਰ ਨਾਮਜ਼ਦ ਕਰਨ ਦਾ ਫੈਸਲਾ ਕੀਤਾ ਹੈ।ਇਸ ਬਾਰੇ ਫੈਸਲਾ ਪਾਰਟੀ ਪ੍ਰਧਾਨ ਸਰਦਾਰ Sukhbir Singh Badal ਵੱਲੋਂ ਪਾਰਟੀ ਦੇ ਸੀਨੀਅਰ ਆਗੂਆਂ ਦੇ ਨਾਲ-ਨਾਲ ਲੁਧਿਆਣਾ ਦੇ ਸਾਬਕਾ ਤੇ ਮੌਜੂਦਾ ਕੌਂਸਲਾਂ ਸਮੇਤ ਪਾਰਟੀ ਆਗੂਆਂ ਨਾਲ ਵਿਸਥਾਰਿਤ ਵਿਚਾਰ ਵਟਾਂਦਰਾ ਕਰਨ ਉਪਰੰਤ ਲਿਆ ਗਿਆ ਹੈ।ਪਾਰਟੀ ਦਾ ਮੰਨਣਾ ਹੈ ਕਿ ਸਰਦਾਰ ਪਰਉਪਕਾਰ ਸਿੰਘ ਘੁੰਮਣ ਨੂੰ ਉਹਨਾਂ ਵੱਲੋਂ ਪਾਰਟੀ ਅਤੇ ਲੋਕਾਂ ਪ੍ਰਤੀ ਨਿਭਾਈਆਂ ਸੇਵਾਵਾਂ ਬਦਲੇ ਪਾਰਟੀ ਉਮੀਦਵਾਰ ਬਣਾਇਆ ਜਾਣਾ ਚਾਹੀਦਾ ਹੈ।ਸਰਦਾਰ ਘੁੰਮਣ ਲੁਧਿਆ ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਹਨ ਅਤੇ ਪੰਜਾਬ ਅਤੇ ਹਰਿਆਣਾ ਬਾਰ ਕੌਂਸਲ ਦੇ ਮੈਂਬਰ ਰਹੇ…
Read More
ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਮੁਹਿੰਮ ਤਹਿਤ ਅੰਮ੍ਰਿਤਸਰ ਵਿੱਚ ਪਹਿਲਾ ਦਫ਼ਤਰ ਖੁੱਲ੍ਹਿਆ

ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਮੁਹਿੰਮ ਤਹਿਤ ਅੰਮ੍ਰਿਤਸਰ ਵਿੱਚ ਪਹਿਲਾ ਦਫ਼ਤਰ ਖੁੱਲ੍ਹਿਆ

ਅੰਮ੍ਰਿਤਸਰ, 22 ਮਾਰਚ, ਨੈਸ਼ਨਲ ਟਾਈਮਜ਼ ਬਿਊਰੋ :- ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਮੁਹਿੰਮ, ਜੋ 18 ਮਾਰਚ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਅਰਦਾਸ ਨਾਲ ਸ਼ੁਰੂ ਕੀਤੀ ਗਈ ਸੀ, ਤਹਿਤ ਪਾਰਟੀ ਨੇ ਅੰਮ੍ਰਿਤਸਰ ਵਿਖੇ ਆਪਣਾ ਪਹਿਲਾ ਦਫ਼ਤਰ ਖੋਲ੍ਹ ਦਿੱਤਾ ਹੈ। ਉਦਘਾਟਨੀ ਸਮਾਰੋਹ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੀਆਂ। ਉਨ੍ਹਾਂ ਦੱਸਿਆ ਕਿ ਇਹ ਦਫ਼ਤਰ ਵਰਕਰਾਂ ਦੀ ਭਰਤੀ ਅਤੇ ਪਾਰਟੀ ਦੀ ਸਰਗਰਮੀ ਵਧਾਉਣ ਲਈ ਇੱਕ ਮਹੱਤਵਪੂਰਨ ਕੇਂਦਰ ਬਣੇਗਾ। ਉਨ੍ਹਾਂ ਕਿਹਾ ਕਿ ਇਸ ਦਫ਼ਤਰ ਤੋਂ ਭਰਤੀ ਲਈ ਵਰਕਰਾਂ ਨੂੰ ਕਾਪੀਆਂ ਵੰਡੀਆਂ ਜਾਣਗੀਆਂ, ਜਿਸ ਵਿੱਚ ਉਨ੍ਹਾਂ ਦੇ ਪੂਰੇ ਵੇਰਵੇ ਦਾ ਰਿਕਾਰਡ ਸੰਭਾਲਿਆ ਜਾਵੇਗਾ।ਇਸ ਮੌਕੇ ਡਾ.…
Read More
ਕੀ ਹੋਵੇਗਾ ਪੰਜਾਬ ਦੀ ਇੱਕੋ ਇੱਕ ਸਿਆਸੀ ਜਾਂ ਪੰਥਕ ਪਾਰਟੀ — ਸ਼੍ਰੋਮਣੀ ਅਕਾਲੀ ਦਲ — ਦਾ ਭਵਿੱਖ?

ਕੀ ਹੋਵੇਗਾ ਪੰਜਾਬ ਦੀ ਇੱਕੋ ਇੱਕ ਸਿਆਸੀ ਜਾਂ ਪੰਥਕ ਪਾਰਟੀ — ਸ਼੍ਰੋਮਣੀ ਅਕਾਲੀ ਦਲ — ਦਾ ਭਵਿੱਖ?

ਨੈਸ਼ਨਲ ਟਾਈਮਜ਼ ਬਿਊਰੋ :- ਸ਼੍ਰੋਮਣੀ ਅਕਾਲੀ ਦਲ, ਜਿਸਨੇ ਪੰਜਾਬ ਦੀ ਸਿਆਸਤ ‘ਚ ਕਈ ਦਹਾਕਿਆਂ ਤਕ ਆਪਣੀ ਹੋਂਦ ਜਮਾਈ ਰੱਖੀ, ਅੱਜ ਆਪਣੇ ਸਭ ਤੋਂ ਬੁਰੇ ਦੌਰ ਵਿੱਚੋਂ ਗੁਜ਼ਰ ਰਹੀ ਹੈ। ਇੱਕ ਸਮਾਂ ਸੀ ਜਦ ਇਹ ਪਾਰਟੀ ਆਪਣੇ ਆਪ ਨੂੰ "ਇਕਲੌਤੀ ਪੰਥਕ ਪਾਰਟੀ" ਦੱਸਦੀ ਸੀ, ਪਰ ਅੱਜ ਨਾ ਸਿਰਫ਼ ਪੰਜਾਬ ਦੀ ਰਾਜਨੀਤੀ ‘ਚ ਇਹ ਹਾਸ਼ੀਏ ‘ਤੇ ਪਹੁੰਚ ਗਈ ਹੈ, ਸਗੋਂ ਪੰਥਿਕ ਸਰੋਕਾਰਾਂ ਵੱਜੋਂ ਵੀ ਵੱਡੇ ਪ੍ਰਸ਼ਨ ਚੁੱਕੇ ਜਾ ਰਹੇ ਹਨ। 2022 ਦੀ ਹਾਰ: ਪਾਰਟੀ ਦੇ ਦਿਨ ਮੁਕ ਗਏ? 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੇ ਅਕਾਲੀ ਦਲ ਦੀ ਹਕੀਕਤ ਖੋਲ੍ਹਕੇ ਰੱਖ ਦਿੱਤੀ। ਪਾਰਟੀ, ਜੋ 1997 ਤੋਂ ਲੈ ਕੇ 2017 ਤੱਕ ਭਾਜਪਾ ਨਾਲ…
Read More
ਕੀ ਹੋਵੇਗਾ ਪੰਥਕ ਪਾਰਟੀ ਅਖਵਾਉਣ ਵਾਲੀ ਅਕਾਲੀ ਦਲ ਦਾ ਭਵਿਖ? ਅਕਾਲ ਤਖ਼ਤ ਦੇ ਅਕਸ ਨੂੰ ਨੁਕਸਾਨ ਪਹੁੰਚਾਉਣ ਲਈ ਜਿੰਮੇਵਾਰ ਕੌਣ?

ਕੀ ਹੋਵੇਗਾ ਪੰਥਕ ਪਾਰਟੀ ਅਖਵਾਉਣ ਵਾਲੀ ਅਕਾਲੀ ਦਲ ਦਾ ਭਵਿਖ? ਅਕਾਲ ਤਖ਼ਤ ਦੇ ਅਕਸ ਨੂੰ ਨੁਕਸਾਨ ਪਹੁੰਚਾਉਣ ਲਈ ਜਿੰਮੇਵਾਰ ਕੌਣ?

ਗਿਆਨੀ ਰਘੁਬੀਰ ਸਿੰਘ ਨੂੰ ਹਟਾਉਣ ਤੋਂ ਬਾਅਦ ਅਕਾਲੀ ਦਲ ਤੇ ਅਕਾਲ ਤਖ਼ਤ ਦੇ ਸੰਬੰਧਾਂ 'ਚ ਆਏ ਤਣਾਅ ਦੀ ਪੂਰੀ ਤਸਵੀਰ! ਨੈਸ਼ਨਲ ਟਾਈਮਜ਼ ਬਿਊਰੋ :- ਅਕਾਲੀ ਦਲ ਪੰਜਾਬ ਦੀ ਸਭ ਤੋਂ ਪੁਰਾਣੀ ਅਤੇ ਪ੍ਰਭਾਵਸ਼ਾਲੀ ਪਾਰਟੀ ਰਹੀ ਹੈ, ਜਿਸ ਨੇ ਕਈ ਵਾਰ ਸਿੱਖ ਪੰਥ ਅਤੇ ਪੰਜਾਬ ਦੀ ਰਾਜਨੀਤਿਕ ਤਸਵੀਰ ਨੂੰ ਨਵੀਆਂ ਦਿਸ਼ਾਵਾਂ ਦਿੱਤੀਆਂ। ਇਹ ਪਾਰਟੀ ਸਿਰਫ਼ ਇੱਕ ਸਿਆਸੀ ਸੰਸਥਾ ਹੀ ਨਹੀਂ, ਬਲਕਿ ਸਿੱਖ ਹਿੱਤਾਂ ਦੀ ਪਹੁੰਚਾਣ ਵਾਲੀ ਪੰਥਕ ਪਾਰਟੀ ਵੀ ਸਮਝੀ ਜਾਂਦੀ ਸੀ, ਪਰ, ਪਿਛਲੇ ਕੁਝ ਸਾਲਾਂ ਵਿੱਚ, ਅਕਾਲੀ ਦਲ ਦੀ ਪੰਥਕ ਪਹਿਚਾਣ ਉੱਤੇ ਕਈ ਗੰਭੀਰ ਸਵਾਲ ਖੜ੍ਹੇ ਹੋ ਰਹੇ ਹਨ। ਪੰਥਕ ਪਾਰਟੀ ਅਖਵਾਉਣ ਵਾਲੀ ਅਕਾਲੀ ਦਲ ਦਾ ਭਵਿੱਖ ਕਿ ਹੋਵੇਗਾ? 1920…
Read More