ਸੁਖਦੇਵ ਸਿੰਘ ਢੀਂਡਸਾ

Sukhdev Singh dhindsa – ਸਰਪੰਚ ਤੋਂ ਪਦਮ ਭੂਸ਼ਣ ਤੱਕ: ਸੁਖਦੇਵ ਸਿੰਘ ਢੀਂਡਸਾ ਦੀ ਰਾਜਨੀਤਿਕ ਯਾਤਰਾ ਦਾ ਅੰਤ

Sukhdev Singh dhindsa – ਸਰਪੰਚ ਤੋਂ ਪਦਮ ਭੂਸ਼ਣ ਤੱਕ: ਸੁਖਦੇਵ ਸਿੰਘ ਢੀਂਡਸਾ ਦੀ ਰਾਜਨੀਤਿਕ ਯਾਤਰਾ ਦਾ ਅੰਤ

ਨੈਸ਼ਨਲ ਟਾਈਮਜ਼ ਬਿਊਰੋ, (ਕਰਨਵੀਰ ਸਿੰਘ) :- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਦਾ ਦੇਹਾਂਤ ਹੋ ਜਾਣ ਦਾ ਦੁਖਦ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਸੁਖਦੇਵ ਸਿੰਘ ਢੀਂਡਸਾ ਫੋਰਟਿਜ਼ ਹਸਪਤਾਲ ’ਚ ਭਰਤੀ ਸਨ ਜਿੱਥੇ ਉਨ੍ਹਾਂ ਨੇ ਆਪਣੇ ਆਖਰੀ ਸਾਲ ਲਏ। 89 ਸਾਲ ਦੀ ਉਮਰ ’ਚ ਸੁਖਦੇਵ ਸਿੰਘ ਢੀਂਡਸਾ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਹਨ। ਦੱਸ ਦਈਏ ਕਿ ਫੇਫੜਿਆਂ ਦੀ ਬੀਮਾਰੀ ਦੇ ਚੱਲਦੇ ਉਹ ਕਾਫੀ ਸਮੇਂ ਤੋਂ ਬੀਮਾਰ ਚੱਲ ਰਹੇ ਸਨ। ਜਿਸ ਤੋਂ ਬਾਅਦ ਉਨ੍ਹਾਂ ਨੂੰ ਮੁਹਾਲੀ ਦੇ ਫੋਰਟਿਜ਼ ਦੇ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਜਿੱਥੇ ਉਨ੍ਹਾਂ ਨੇ ਆਪਣੇ ਆਖਰੀ ਸਾਹ ਲਏ। ਸ਼ੁਰੂਆਤੀ ਜੀਵਨ ਅਤੇ ਰਾਜਨੀਤਿਕ…
Read More