30
Mar
ਗੁਰਪ੍ਰੀਤ ਸਿੰਘ :- ਸੁਲਤਾਨਪੁਰ ਲੋਧੀ ਦੀ ਸਿਆਸਤ ਵਿੱਚ ਵੱਡਾ ਉਲਟਫੇਰ ਵੇਖਣ ਨੂੰ ਮਿਲਿਆ ਜਦੋਂ ਪਿੰਡ ਹੈਦਰਾਬਾਦ ਬੇਟ ਦੇ ਕਈ ਪਰਿਵਾਰਾਂ ਨੇ ਰਾਣਾ ਧੜੇ ਨੂੰ ਛੱਡ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜ੍ਹ ਲਿਆ। ਇਹ ਸ਼ਮੂਲੀਅਤ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਦੀ ਅਗਵਾਈ ਹੇਠ ਹੋਈ, ਜਿਸਨੂੰ ਸਥਾਨਕ ਸਿਆਸਤ ਵਿੱਚ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ। ਨਵੇਂ ਸ਼ਾਮਿਲ ਹੋਏ ਪਰਿਵਾਰਾਂ ਨੇ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਚਾਰ ਸਾਲਾਂ ਦੇ ਵਿਕਾਸਕਾਰੀ ਕੰਮਾਂ ਤੋਂ ਕਾਫੀ ਪ੍ਰਭਾਵਿਤ ਹਨ। ਉਨ੍ਹਾਂ ਦੱਸਿਆ ਕਿ ਮਾਨ ਸਰਕਾਰ ਨੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਹੈ ਅਤੇ ਆਮ ਲੋਕਾਂ ਲਈ ਸੁੱਖ-ਸਹੂਲਤਾਂ ਵਿੱਚ ਵੱਡਾ…
