17
Jun
ਨੈਸ਼ਨਲ ਟਾਈਮਜ਼ ਬਿਊਰੋ :- ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕੈਨੇਡਾ ਦੌਰੇ ਤੋਂ ਪਹਿਲਾਂ ਖਾਲਿਸਤਾਨੀਆਂ ਵੱਲੋਂ ਕੀਤੇ ਗਏ ਪ੍ਰਦਰਸ਼ਨ 'ਤੇ ਸਖ਼ਤ ਪ੍ਰਤੀਕਿਰਿਆ ਦਿੱਤੀ ਹੈ। ਇਸ ਦੌਰਾਨ ਉਨ੍ਹਾਂ ਨੇ ਪੰਜਾਬੀ ਇਨਫਲੂਐਂਸਰ ਕਮਲ ਕੌਰ ਭਾਬੀ ਦੇ ਕਤਲ ਨੂੰ ਲੈ ਕੇ ਵੀ ਟਿੱਪਣੀ ਕੀਤੀ ਹੈ। ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਮਹਾਨ ਗੇਂਦਬਾਜ਼ ਅਤੇ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਹਰਭਜਨ ਸਿੰਘ ਜਲੰਧਰ ਤੋਂ ਹਨ। ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੇ ਪੰਜਾਬੀ ਇਨਫਲੂਐਂਸਰ ਕਮਲ ਕੌਰ ਭਾਬੀ ਦੇ ਕਤਲ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕੈਨੇਡਾ ਦੌਰੇ ਤੋਂ ਪਹਿਲਾਂ ਖਾਲਿਸਤਾਨੀਆਂ ਵੱਲੋਂ ਕੀਤੇ ਗਏ ਪ੍ਰਦਰਸ਼ਨ ‘ਤੇ ਸਖ਼ਤ ਪ੍ਰਤੀਕਿਰਿਆ ਦਿੱਤੀ ਹੈ। ਖਾਲਿਸਤਾਨੀਆਂ ਦੇ ਵਿਰੋਧ…
