100m Race

ਜਲੰਧਰ ਦੇ ਦੌੜਾਕ ਗੁਰਿੰਦਰਵੀਰ ਸਿੰਘ ਨੇ 100 ਮੀਟਰ ਦੌੜ ਵਿੱਚ ਰਚਿਆ ਇਤਿਹਾਸ, ਰਾਸ਼ਟਰੀ ਰਿਕਾਰਡ ਤੋੜਿਆ

ਜਲੰਧਰ ਦੇ ਦੌੜਾਕ ਗੁਰਿੰਦਰਵੀਰ ਸਿੰਘ ਨੇ 100 ਮੀਟਰ ਦੌੜ ਵਿੱਚ ਰਚਿਆ ਇਤਿਹਾਸ, ਰਾਸ਼ਟਰੀ ਰਿਕਾਰਡ ਤੋੜਿਆ

ਜਲੰਧਰ ਦੇ ਨੌਜਵਾਨ ਦੌੜਾਕ ਗੁਰਿੰਦਰਵੀਰ ਸਿੰਘ ਨੇ ਭਾਰਤੀ ਐਥਲੈਟਿਕਸ ਵਿੱਚ ਇਤਿਹਾਸਕ ਉਪਲਬਧੀ ਹਾਸਲ ਕਰਦੇ ਹੋਏ ਪੁਰਸ਼ਾਂ ਦੀ 100 ਮੀਟਰ ਦੌੜ ਦਾ ਰਾਸ਼ਟਰੀ ਰਿਕਾਰਡ ਤੋੜ ਦਿੱਤਾ ਹੈ। ਉਨ੍ਹਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 10.09 ਸੈਕਿੰਡ ਦਾ ਸਮਾਂ ਕੱਢਿਆ, ਜਿਸ ਨਾਲ ਉਹ ਦੇਸ਼ ਦੇ ਸਭ ਤੋਂ ਤੇਜ਼ ਦੌੜਾਕ ਬਣ ਗਏ ਹਨ। ਇਹ ਰਿਕਾਰਡ ਰਾਂਚੀ ਵਿੱਚ ਹੋਈ ਨੈਸ਼ਨਲ ਸੀਨੀਅਰ ਫੈਡਰੇਸ਼ਨ ਐਥਲੈਟਿਕਸ ਮੁਕਾਬਲੇ ਦੌਰਾਨ ਬਣਿਆ, ਜਿੱਥੇ ਭਾਰਤੀ ਦੌੜਾਕਾਂ ਵਿਚਕਾਰ ਸਖ਼ਤ ਮੁਕਾਬਲਾ ਦੇਖਣ ਨੂੰ ਮਿਲਿਆ। ਗੁਰਿੰਦਰਵੀਰ ਸਿੰਘ ਨੇ ਆਪਣੇ ਸ਼ਾਨਦਾਰ ਸਪੀਡ ਅਤੇ ਤਕਨੀਕ ਦੇ ਜ਼ੋਰ ‘ਤੇ ਇਹ ਉਪਲਬਧੀ ਹਾਸਲ ਕੀਤੀ। ਇਸ ਦੌੜ ਵਿੱਚ ਰਿਕਾਰਡ ਨੂੰ ਲੈ ਕੇ ਕਾਫ਼ੀ ਉਤਾਰ-ਚੜ੍ਹਾਅ ਵੀ ਦੇਖਣ ਨੂੰ ਮਿਲਿਆ, ਜਿੱਥੇ ਕੁਝ…
Read More