14 thousand

14 ਹਜ਼ਾਰ ਤੋਂ ਵੱਧ ਕਰਮਚਾਰੀਆਂ ਨੇ ਦਿੱਤਾ ਅਸਤੀਫਾ ! ਜਾਣੋਂ ਪੂਰਾ ਮਾਮਲਾ

14 ਹਜ਼ਾਰ ਤੋਂ ਵੱਧ ਕਰਮਚਾਰੀਆਂ ਨੇ ਦਿੱਤਾ ਅਸਤੀਫਾ ! ਜਾਣੋਂ ਪੂਰਾ ਮਾਮਲਾ

ਛੱਤੀਸਗੜ੍ਹ ਪ੍ਰਦੇਸ਼ ਰਾਸ਼ਟਰੀ ਸਿਹਤ ਮਿਸ਼ਨ (NHM) ਕਰਮਚਾਰੀ ਯੂਨੀਅਨ ਦੇ ਇੱਕ ਅਧਿਕਾਰੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਛੱਤੀਸਗੜ੍ਹ ਵਿੱਚ NHM ਦੇ 14 ਹਜ਼ਾਰ ਤੋਂ ਵੱਧ ਠੇਕਾ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਆਪਣੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਕਰਮਚਾਰੀ ਆਪਣੀਆਂ ਮੰਗਾਂ ਨੂੰ ਲੈ ਕੇ 18 ਅਗਸਤ ਤੋਂ ਹੜਤਾਲ 'ਤੇ ਹਨ। ਅਧਿਕਾਰੀਆਂ ਦੇ ਅਨੁਸਾਰ ਯੂਨੀਅਨ ਨੇ ਇਹ ਫੈਸਲਾ ਉਦੋਂ ਲਿਆ ਹੈ, ਜਦੋਂ ਰਾਜ ਸਰਕਾਰ ਨੇ ਅੰਦੋਲਨ ਦੀ ਮੋਹਰੀ ਭੂਮਿਕਾ ਨਿਭਾਉਣ ਵਾਲੇ 25 NHM ਕਰਮਚਾਰੀਆਂ ਦੀਆਂ ਸੇਵਾਵਾਂ ਖਤਮ ਕਰਨ ਦਾ ਫੈਸਲਾ ਕੀਤਾ ਹੈ। ਹੜਤਾਲੀ ਕਰਮਚਾਰੀਆਂ ਨੇ ਦੋਸ਼ ਲਗਾਇਆ ਕਿ ਉਨ੍ਹਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ - ਜਿਵੇਂ ਕਿ ਸੇਵਾਵਾਂ ਨੂੰ ਨਿਯਮਤ ਕਰਨਾ…
Read More