22
Jun
ਫਰੀਦਕੋਟ- ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਵਿੱਚ ਬਣੇ ਨਸ਼ਾ ਛੁੜਾਊ ਕੇਂਦਰ ਵਿੱਚ ਦਾਖਲ ਮਰੀਜ਼ਾਂ ਵਿੱਚੋਂ 18 ਦੇ ਕਰੀਬ ਨੌਜਵਾਨ ਮਰੀਜ਼ ਦੇਰ ਰਾਤ ਉਥੋਂ ਦੇ ਸੁਰੱਖਿਆ ਕਰਮਚਾਰੀਆਂ ਨੂੰ ਚਕਮਾ ਦੇ ਕੇ ਫਰਾਰ ਹੋ ਗਏ। ਹਾਲਾਂਕਿ ਹਫੜਾ-ਦਫੜੀ ਵਿੱਚ ਪੁਲਸ ਵੱਲੋਂ ਕਾਰਵਾਈ ਕਰਦੇ ਹੋਏ ਇਹਨਾਂ ਵਿੱਚੋਂ 10 ਨੂੰ ਮੁੜ ਕਾਬੂ ਕਰ ਲਿਆ ਗਿਆ ਜਦੋਂਕਿ 8 ਮਰੀਜ਼ ਹਜੇ ਵੀ ਫਰਾਰ ਦੱਸੇ ਜਾ ਰਹੇ ਹਨ। ਇਨ੍ਹਾਂ ਦੇ ਖਿਲਾਫ ਪਹਿਲਾਂ ਤੋਂ ਹੀ ਐੱਨਡੀਪੀਐੱਸ ਦੀ ਧਾਰਾ ਤਹਿਤ ਮਾਮਲੇ ਦਰਜ ਹਨ। ਗੌਰਤਲਬ ਹੈ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਦੇ ਖਿਲਾਫ ਮੁਹਿੰਮ ਵਿੱਡੀ ਹੋਈ ਹੈ ਅਤੇ ਨਾਲ ਹੀ ਜਿਹੜੇ ਨੌਜਵਾਨ ਆਪਣੀ…