2 accused

ਸੋਨੂੰ ਮੋਟੇ ਦੇ ਕਤਲ ਮਾਮਲੇ ‘ਚ 2 ਮੁਲਜ਼ਮ ਗ੍ਰਿਫ਼ਤਾਰ

ਸੋਨੂੰ ਮੋਟੇ ਦੇ ਕਤਲ ਮਾਮਲੇ ‘ਚ 2 ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ- ਬੀਤੇ ਦਿਨੀਂ ਸ੍ਰੀ ਹਰਿਮੰਦਰ ਸਾਹਿਬ ਨੇੜੇ ਕੱਠੀਆਂ ਵਾਲਾ ਬਾਜ਼ਾਰ ਵਿਚ ਗੈਂਗਵਾਰ ਹੋਈ ਸੀ, ਜਿਸ ਵਿਚ ਖਤਰਨਾਕ ਗੈਂਗਸਟਰ ਰਵਨੀਤ ਸਿੰਘ ਉਰਫ਼ ਸੋਨੂੰ ਮੋਟੇ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਸ਼ੁਰੂਆਤੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਗੈਂਗਸਟਰ ਸੋਨੂੰ ਮੋਟਾ ਦਾ ਕਤਲ ਸਾਬਕਾ ਕੌਂਸਲਰ ਗੁਰਦੀਪ ਪਹਿਲਵਾਨ ਦੇ ਬੇਟੇ ਅਭਿਰਾਜ ਸਿੰਘ ਨੇ ਕੀਤਾ ਹੈ। ਥਾਣਾ ਕੋਤਵਾਲੀ ਦੀ ਪੁਲਸ ਨੇ ਅਭਿਰਾਜ ਅਤੇ ਉਸ ਦੇ ਅਣਪਛਾਤੇ ਸਾਥੀਆਂ ਖਿਲਾਫ ਕਤਲ ਦਾ ਕੇਸ ਦਰਜ ਕਰ ਲਿਆ ਸੀ । ਇਸ ਸੰਬੰਧੀ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਵੱਲੋਂ ਪ੍ਰੈਸ ਵਾਰਤਾ ਕੀਤੀ ਗਈ ਜਿਸ 'ਚ ਉਨ੍ਹਾਂ ਖੁਲਾਸਾ ਕਰਦਿਆਂ ਕਿਹਾ ਕਿ ਅਭਿਰਾਜ ਤੇ ਰਾਹੁਲ ਵੱਲੋਂ ਸੋਨੂੰ ਮੋਟੇ ਦਾ ਕਤਲ ਕੀਤਾ…
Read More