2 parties

ਵੱਡੀ ਖਬਰ : ਗੁਰਦਾਸਪੁਰ ਦੀ ਕੇਂਦਰੀ ਜੇਲ੍ਹ ’ਚ 2 ਧਿਰਾਂ ਵਿਚਾਲੇ ਝੜਪ, ਸਥਿਤੀ ਤਣਾਅਪੂਰਨ

ਵੱਡੀ ਖਬਰ : ਗੁਰਦਾਸਪੁਰ ਦੀ ਕੇਂਦਰੀ ਜੇਲ੍ਹ ’ਚ 2 ਧਿਰਾਂ ਵਿਚਾਲੇ ਝੜਪ, ਸਥਿਤੀ ਤਣਾਅਪੂਰਨ

ਗੁਰਦਾਸਪੁਰ - ਕੇਂਦਰੀ ਜੇਲ੍ਹ ਗੁਰਦਾਸਪੁਰ ’ਚ ਹਵਾਲਾਤੀ ਅਤੇ ਕੈਦੀਆਂ ਦੇ ਦੋ ਧਿਰਾਂ ਵਿਚਕਾਰ ਆਪਸ ਵਿਚ ਜ਼ਬਰਦਸਤ ਝੜਪ ਹੋ ਜਾਣ ਦੀ ਸੂਚਨਾ ਮਿਲੀ ਹੈ। ਇਸ ਝੜਪ ਕਾਰਨ ਜੇਲ੍ਹ ਅੰਦਰ ਸਥਿਤੀ ਕਾਫੀ ਤਣਾਅਪੂਰਨ ਬਣ ਗਈ। ਜਾਣਕਾਰੀ ਮੁਤਾਬਕ ਕੈਦੀਆਂ ਵਿਚਾਲੇ ਹੋਈ ਇਸ ਝੜਪ ਦੀ ਜਾਣਕਾਰੀ ਮਿਲਦੇ ਹੀ ਐੱਸ. ਐੱਸ. ਪੀ. ਗੁਰਦਾਸਪੁਰ ਆਦਿੱਤਿਆ ਆਈ. ਪੀ. ਐੱਸ. ਭਾਰੀ ਪੁਲਸ ਫੋਰਸ ਸਮੇਤ ਮੌਕੇ ’ਤੇ ਪਹੁੰਚ ਗਏ ਅਤੇ ਸਥਿਤੀ ਨੂੰ ਕਾਬੂ ’ਚ ਕੀਤਾ।  ਦੂਜੇ ਪਾਸੇ ਇਸ ਝੜਪ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਅਤੇ ਪੁਲਸ ਵੱਲੋਂ ਜੇਲ੍ਹ ਅੰਦਰ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕਰ ਦਿੱਤੇ ਗਏ ਹਨ। ਇਸ ਮੌਕੇ ਗੱਲਬਾਤ ਕਰਦਿਆਂ ਐੱਸ. ਐੱਸ. ਪੀ. ਆਦਿੱਤਿਆ ਨੇ ਕਿਹਾ ਕਿ ਕੇਂਦਰੀ ਜੇਲ੍ਹ ’ਚ…
Read More