17
Mar
ਚੰਡੀਗੜ੍ਹ : ਡੇਰਾ ਬੱਸੀ ਦੀ ਅਦਾਲਤ ਵੱਲੋਂ ਚੈੱਕ ਬਾਊਂਸ ਮਾਮਲੇ ਵਿੱਚ ਵੱਡਾ ਫੈਸਲਾ ਸੁਣਾਇਆ ਗਿਆ ਹੈ। ਹਾਊਸਿੰਗ ਪ੍ਰੋਜੈਕਟ ਵਿੱਚ ਹਿੱਸੇਦਾਰੀ ਨਾਲ ਜੁੜੇ ਕਰੀਬ ਸਾਢੇ ਤਿੰਨ ਕਰੋੜ ਰੁਪਏ ਦੇ ਚੈੱਕ ਬਾਊਂਸ ਮਾਮਲੇ ਵਿੱਚ ਤਿੰਨ ਦੋਸ਼ੀਆਂ ਨੂੰ ਦੋ–ਦੋ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਸ ਮਾਮਲੇ ਵਿੱਚ ਖਰੜ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕ ਅਨਮੋਲ ਗਗਨ ਮਾਨ ਦੇ ਪਤੀ ਸ਼ਾਬਾਸ਼ ਸਿੰਘ ਸੋਹੀ ਸਮੇਤ ਜਤਿੰਦਰ ਸਿੰਘ ਨੋਨੀ ਅਤੇ ਨਛੱਤਰ ਸਿੰਘ ਨੂੰ ਅਦਾਲਤ ਵੱਲੋਂ ਦੋ–ਦੋ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ। ਜਾਣੋ ਪੂਰਾ ਮਾਮਲਾਜਾਣਕਾਰੀ ਮੁਤਾਬਕ ਅਦਾਲਤ ਨੇ ਤਿੰਨਾਂ 'ਤੇ 10-10 ਹਜ਼ਾਰ ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ। ਰਾਜਪੁਰਾ ਇਲਾਕੇ ਵਿੱਚ ਇੱਕ ਹਾਊਸਿੰਗ ਪ੍ਰੋਜੈਕਟ ਵਿੱਚ…
