2100₹ per month

ਖੁਸ਼ਖਬਰੀ – ਹਰਿਆਣਾ ’ਚ ਔਰਤਾਂ ਨੂੰ 2100 ਰੁਪਏ ਮਹੀਨਾ ਦੇਣ ਦਾ ਐਲਾਨ

ਖੁਸ਼ਖਬਰੀ – ਹਰਿਆਣਾ ’ਚ ਔਰਤਾਂ ਨੂੰ 2100 ਰੁਪਏ ਮਹੀਨਾ ਦੇਣ ਦਾ ਐਲਾਨ

ਨੈਸ਼ਨਲ ਟਾਈਮਜ਼ ਬਿਊਰੋ :- ਹਰਿਆਣਾ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਬਤੌਰ ਵਿੱਤ ਮੰਤਰੀ ਆਪਣਾ ਪਹਿਲਾ ਵਿੱਤ ਸਾਲ 2025-26 ਦਾ ਬਜਟ ਪੇਸ਼ ਕਰਦਿਆਂ ਔਰਤਾਂ ਨੂੰ 2100 ਰੁਪਏ ਪ੍ਰਤੀ ਮਹੀਨਾ ਦੇਣ ਦਾ ਐਲਾਨ ਕੀਤਾ ਹੈ। ਭਾਜਪਾ ਨੇ ਵਿਧਾਨ ਸਭਾ ਚੋਣਾਂ ਦੌਰਾਨ ਔਰਤਾਂ ਨੂੰ 2100 ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦੇ ਨੂੰ ਭਾਜਪਾ ਸਰਕਾਰ ਨੇ ਆਪਣੇ ਪਹਿਲੇ ਹੀ ਸਾਲ ਵਿੱਚ ਪੂਰਾ ਕਰ ਦਿੱਤਾ ਹੈ। ਸ੍ਰੀ ਸੈਣੀ ਨੇ ਕਿਹਾ ਕਿ ਇਸ ਲਈ ਯੋਜਨਾ ਤਿਆਰ ਕੀਤੀ ਜਾ ਰਹੀ ਹੈ, ਪਰ ਸੂਬਾ ਸਰਕਾਰ ਨੇ ਔਰਤਾਂ ਨੂੰ 2100 ਰੁਪਏ ਦੇਣ ਲਈ ਵਿੱਤ ਵਰ੍ਹੇ 2025-26 ਦੇ ਬਜਟ ਵਿੱਚ 5000 ਕਰੋੜ ਰੁਪਏ…
Read More