3 years

CM ਮਾਨ ਦਾ ਪੰਜਾਬੀਆਂ ਨਾਲ ਇਕ ਹੋਰ ਵੱਡਾ ਵਾਅਦਾ, ਕੀਤਾ ਸੂਬਾ ਵਾਸੀਆਂ ਦਾ ਧੰਨਵਾਦ

ਚੰਡੀਗੜ੍ਹ : ਪੰਜਾਬ 'ਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਦੇ ਅੱਜ 3 ਸਾਲ ਪੂਰੇ ਹੋ ਗਏ ਹਨ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਟਵੀਟ ਕਰਕੇ ਲਿਖਿਆ ਗਿਆ ਹੈ ਕਿ 3 ਸਾਲ, ਰੰਗਲੇ ਪੰਜਾਬ ਨਾਲ। ਉਨ੍ਹਾਂ ਲਿਖਿਆ ਕਿ 16 ਮਾਰਚ, 2022 ਨੂੰ ਖੱਟਕੜ ਕਲਾਂ ਵਿਖੇ ਪੰਜਾਬ ਨੂੰ ਮੁੜ 'ਰੰਗਲਾ ਪੰਜਾਬ' ਬਣਾਉਣ ਦਾ ਪ੍ਰਣ ਲਿਆ ਸੀ, ਜਿਸ ਨੂੰ ਪੂਰਾ ਕਰਨ ਲਈ ਅਸੀਂ ਨੇਕ ਨੀਅਤ ਅਤੇ ਪੂਰੀ ਈਮਾਨਦਾਰੀ ਨਾਲ ਕੰਮ ਕਰ ਰਹੇ ਹਾਂ। ਜਿੰਨਾ ਕੰਮ ਇਨ੍ਹਾਂ 3 ਸਾਲਾਂ 'ਚ ਹੋਇਆ ਹੈ, ਉਹ ਪਿਛਲੇ 70 ਸਾਲਾਂ 'ਚ ਵੀ ਨਹੀਂ ਹੋਇਆ। ਮੁੱਖ ਮੰਤਰੀ ਮਾਨ ਨੇ ਲਿਖਿਆ ਕਿ ਪੰਜਾਬੀਆਂ ਨਾਲ ਕੀਤੇ ਹਰ ਇਕ…
Read More

‘ਆਪ’ ਦੀ ਸਰਕਾਰ ਦੇ 3 ਸਾਲ ਪੂਰੇ ਹੋਣ ‘ਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ CM ਮਾਨ ਤੇ ਕੇਜਰੀਵਾਲ ਨੇ ਟੇਕਿਆ ਮੱਥਾ

ਅੰਮ੍ਰਿਤਸਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ। ਇਸ ਦੌਰਾਨ ਕੇਜਰੀਵਾਲ ਨਾਲ ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ, ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਵਿਧਾਇਕ ਇੰਦਰਬੀਰ ਸਿੰਘ ਨਿੱਝਰ ਆਦਿ ਮੌਜੂਦ ਸਨ।  ਦੱਸ ਦੇਈਏ ਕਿ ਅੱਜ 16 ਮਾਰਚ ਨੂੰ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ 3 ਸਾਲ ਪੂਰੇ ਹੋਏ ਹਨ।  ਇੱਥੋਂ ਉਹ ਦੁਰਗਿਆਣਾ ਮੰਦਿਰ ਅਤੇ ਰਾਮਤੀਰਥ ਵੀ ਜਾਣਗੇ।  ਜ਼ਿਕਰਯੋਗ ਹੈ ਕਿ 2022 'ਚ, ‘ਆਪ’ ਨੇ ਸੂਬੇ ਦੀਆਂ 117 'ਚੋਂ 92 ਸੀਟਾਂ ਜਿੱਤ ਕੇ ਸ਼ਾਨਦਾਰ ਜਿੱਤ ਦਰਜ ਕੀਤੀ। ਇਸ ਤੋਂ ਬਾਅਦ ਭਗਵੰਤ ਮਾਨ ਨੇ ਪੰਜਾਬ ਵਿਚ ‘ਆਪ’…
Read More