02
Nov
ਭਾਰਤ ਤੇ ਆਸਟ੍ਰੇਲੀਆ ਦਰਮਿਆਨ ਪੰਜ ਟੀ20 ਮੈਚਾਂ ਦੀ ਸੀਰੀਜ਼ ਦਾ ਤੀਜਾ ਮੈਚ ਅੱਜ ਹੋਬਾਰਟ ਦੇ ਬੇਲੇਰਿਵ ਓਵਲ 'ਚ ਖੇਡਿਆ ਜਾ ਰਿਹਾ ਹੈ। ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਆਸਟ੍ਰੇਲੀਆ ਨੇ 20 ਓਵਰਾਂ 'ਚ 6 ਵਿਕਟਾਂ ਗੁਆ ਕੇ 186 ਦੌੜਾਂ ਬਣਾਈਆਂ ਤੇ ਭਾਰਤ ਨੂੰ ਜਿੱਤ ਲਈ 187 ਦੌੜਾਂ ਦਾ ਟੀਚਾ ਦਿੱਤਾ। ਆਸਟ੍ਰੇਲੀਆ ਲਈ ਟਿਮ ਡੇਵਿਡ ਨੇ 74 ਦੌੜਾਂ, ਮਾਰਕਸ ਸਟੋਈਨਿਸ ਨੇ 64 ਦੌੜਾਂ, ਮੈਥਿਊ ਸ਼ਾਰਟ ਨੇ 26 ਦੌੜਾਂ ਬਣਾਈਆਂ। ਇਨ੍ਹਾਂ ਤੋਂ ਇਲਾਵਾ ਬਾਕੀ ਬੱਲੇਬਾਜ਼ ਕੋਈ ਕਮਾਲ ਨਾ ਕਰ ਸਕੇ। ਭਾਰਤ ਲਈ ਅਰਸ਼ਦੀਪ ਸਿੰਘ ਨੇ 3, ਵਰੁਣ ਚੱਕਰਵਰਤੀ ਨੇ 2 ਤੇ ਸ਼ਿਵਮ ਦੂਬੇ ਨੇ 1…
