27
Aug
ਦੀਨਾਨਗਰ- ਵਿਧਾਨ ਸਭਾ ਹਲਕਾ ਦੀਨਾ ਨਗਰ ਅਧੀਨ ਆਉਂਦੇ ਪਿੰਡ ਦਬੂੜੀ ਵਿਖੇ ਸਥਿਤ ਜਵਾਹਰ ਨਵੋਦਿਆ ਸਕੂਲ ਦਬੂੜੀ ਦੇ ਵਿੱਚ 400 ਵਿਦਿਆਰਥੀ ਹੜ ਦੇ ਪਾਣੀ ਵਿੱਚ ਕੈਦ ਹੋ ਗਏ ਸਨ। ਦੱਸ ਦਈਏ ਕਿ ਰਾਵੀ ਦਰਿਆ ਦਾ ਪਾਣੀ ਹੱਦਾ ਟੱਪ ਕੇ ਕਰੀਬ 12-13 ਕਿਲੋਮੀਟਰ ਦੂਰ ਤੱਕ ਪਹੁੰਚ ਚੁੱਕਿਆ ਹੈ ਅਤੇ ਇਹ ਪਾਣੀ ਨੇੜੇ ਤੇੜੇ ਦੇ ਸਾਰੇ ਪਿੰਡਾਂ ਨੂੰ ਚਪੇਟ ਵਿੱਚ ਲੈਂਦਾ ਹੋਇਆ ਤੇਜ਼ੀ ਰਸਤੇ ਵਿੱਚ ਦਬੂੜੀ ਜਿੱਥੇ ਜਵਾਹਰ ਨਵੋਦਿਆ ਸਕੂਲ ਸਥਿਤ ਹੈ ਅਤੇ ਹੋਰ ਵੀ ਕਈ ਪਿੰਡ ਆਉਂਦੇ ਹਨ । ਜਵਾਹਰ ਨਵੋਦਿਆ ਸਕੂਲ ਵਿੱਚ ਕਰੀਬ ਪੰਜ ਫੁੱਟ ਪਾਣੀ ਖੜਾ ਹੋ ਗਿਆ ਹੈ। ਇਸ ਸਕੂਲ ਵਿੱਚ 400 ਦੇ ਕਰੀਬ ਬੱਚਿਆ ਸਮੇਤ ਸਕੂਲ ਸਟਾਫ ਵੀ…
