5 People

Big Breaking: ਮਹਾਰਾਸ਼ਟਰ ‘ਚ ਡਿਪਟੀ CM ਦਾ ਜਹਾਜ਼ ਕ੍ਰੈਸ਼

Big Breaking: ਮਹਾਰਾਸ਼ਟਰ ‘ਚ ਡਿਪਟੀ CM ਦਾ ਜਹਾਜ਼ ਕ੍ਰੈਸ਼

ਮਹਾਰਾਸ਼ਟਰ ਦੇ ਬਾਰਾਮਤੀ ਵਿਖੇ ਲੈਡਿੰਗ ਦੌਰਾਨ ਡਿਪਟੀ CM ਅਜੀਤ ਪਵਾਰ ਦਾ ਜਹਾਜ਼ ਕ੍ਰੈਸ਼ ਹੋ ਗਿਆ, ਜਿਸ ਵਿਚ ਉਨ੍ਹਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਨਾਲ ਜਹਾਜ਼ ਵਿਚ ਕਈ ਲੋਕ ਸਵਾਰ ਸਨ, ਜਿਨ੍ਹਾਂ ਵਿਚੋਂ 5 ਲੋਕਾਂ ਦੀ ਮੌਤ ਹੋ ਗਈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਤ ਡਿਪਟੀ ਮੁੱਖ ਮੰਤਰੀ ਅਜੀਤ ਪਵਾਰ ਕਿਸੇ ਪ੍ਰੋਗਰਾਮ ਲਈ ਬਾਰਾਮਤੀ ਜਾ ਰਹੇ ਸਨ, ਜਿਸ ਦੌਰਾਨ ਇਹ ਹਾਦਸਾ ਵਾਪਰਿਆ।   ਦੱਸ ਦੇਈਏ ਕਿ ਜਹਾਜ਼ ਹਾਦਸੇ ਦੀਆਂ ਕਈ ਵੀਡੀਓ ਸਾਹਮਣੇ ਆ ਰਹੀਆਂ ਹਨਘਟਨਾ ਸਥਾਨ ਦੀ ਇਕ ਤਸਵੀਰ ਸਾਹਮਣੇ ਆਈ ਹੈ, ਜਿਸ ਵਿਚ ਜਹਾਜ਼ ਨੂੰ ਅੱਗ ਲੱਗੀ ਹੈ। ਹਵਾ ਵਿੱਚੋਂ ਸੰਘਣਾ ਕਾਲਾ ਧੂੰਆਂ ਉੱਠ ਦਿਖਾਈ…
Read More
ਗੁਆਂਢੀ ਮੁਲਕ ‘ਚ ਵੱਡੀ ਘਟਨਾ: ਵਿਆਹ ਸਮਾਗਮ ਦੌਰਾਨ ਆਤਮਘਾਤੀ ਹਮਲਾ, 5 ਤੋਂ ਵੱਧ ਲੋਕਾਂ ਦੀ ਮੌਤ

ਗੁਆਂਢੀ ਮੁਲਕ ‘ਚ ਵੱਡੀ ਘਟਨਾ: ਵਿਆਹ ਸਮਾਗਮ ਦੌਰਾਨ ਆਤਮਘਾਤੀ ਹਮਲਾ, 5 ਤੋਂ ਵੱਧ ਲੋਕਾਂ ਦੀ ਮੌਤ

ਪਾਕਿਸਤਾਨ ਦੇ ਉੱਤਰ-ਪੱਛਮੀ ਸੂਬੇ ਖੈਬਰ ਪਖਤੂਨਖਵਾ ਵਿੱਚ ਸ਼ੁੱਕਰਵਾਰ ਰਾਤ ਨੂੰ ਇਕ ਦੁਖਦਾਈ ਘਟਨਾ ਵਾਪਰ ਗਈ। ਜਿਥੇ ਖੈਬਰ ਪਖਤੂਨਖਵਾ ਵਿੱਚ ਸ਼ੁੱਕਰਵਾਰ ਰਾਤ ਨੂੰ ਇੱਕ ਵਿਆਹ ਸਮਾਰੋਹ ਵਿੱਚ ਅਚਾਨਕ ਹੋਏ ਆਤਮਘਾਤੀ ਬੰਬ ਧਮਾਕੇ ਨੇ ਪੂਰੇ ਇਲਾਕੇ ਨੂੰ ਹਿਲਾ ਕੇ ਰੱਖ ਦਿੱਤਾ। ਇਸ ਦੌਰਾਨ 5 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਲੋਕ ਗੰਭੀਰ ਜ਼ਖ਼ਮੀ ਹੋ ਗਏ।  ਜਾਣਕਾਰੀ ਮੁਤਾਬਕ ਵਿਆਹ ਸਮਾਗਮ ਵਿਚ ਇਹ ਧਮਾਕਾ ਉਸ ਸਮੇਂ ਹੋਇਆ, ਜਦੋਂ ਮਹਿਮਾਨ ਖ਼ੁਸ਼ੀ ਵਿਚ ਨੱਚ ਰਹੇ ਸਨ। ਇਸ ਘਟਨਾ ਦੌਰਾਨ ਵਿਆਹ ਦੀਆਂ ਖ਼ੁਸ਼ੀਆਂ ਸੋਗ ਵਿੱਚ ਬਦਲ ਗਈਆਂ। ਪੁਲਸ ਅਨੁਸਾਰ ਇਹ ਹਮਲਾ ਕੁਰੈਸ਼ੀ ਮੋੜ ਨੇੜੇ ਸ਼ਾਂਤੀ ਕਮੇਟੀ ਦੇ ਮੁਖੀ ਨੂਰ ਆਲਮ ਮਹਿਸੂਦ ਦੇ ਘਰ ਆਯੋਜਿਤ…
Read More
ਸੱਟਾਂ ਮਾਰਨ ਵਾਲੇ 5 ਵਿਅਕਤੀਆਂ ‘ਤੇ ਪਰਚਾ ਦਰਜ

ਸੱਟਾਂ ਮਾਰਨ ਵਾਲੇ 5 ਵਿਅਕਤੀਆਂ ‘ਤੇ ਪਰਚਾ ਦਰਜ

ਜਲਾਲਾਬਾਦ : ਥਾਣਾ ਸਦਰ ਪੁਲਸ ਨੇ ਸੱਟਾਂ ਮਾਰਨ ਵਾਲੇ 5 ਵਿਅਕਤੀਆਂ 'ਤੇ ਪਰਚਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਐੱਚ. ਸੀ. ਮਿਲਖ ਰਾਜ ਨੇ ਦੱਸਿਆ ਕਿ ਉਨ੍ਹਾਂ ਨੂੰ ਬੋਹੜ ਸਿੰਘ ਪੁੱਤਰ ਟਹਿਲ ਸਿੰਘ ਵਾਸੀ ਪਿੰਡ ਜੋਧਾ ਭੈਣੀ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਮਿਤੀ 15.11.2025 ਨੂੰ ਉਸਦਾ ਭਤੀਜਾ ਲਵਪ੍ਰੀਤ ਸਿੰਘ ਆਪਣੀ ਜ਼ਮੀਨ ਆਪਣੇ ਟਰੈਕਟਰ ਨਾਲ ਵਾਹ ਰਿਹਾ ਸੀ। ਉੱਥੇ ਲਛਮਣ ਸਿੰਘ ਪੁੱਤਰ ਦਿੱਤੂ ਸਿੰਘ, ਸੰਦੀਪ ਸਿੰਘ ਪੁੱਤਰ ਲਛਮਣ ਸਿੰਘ, ਰਾਹੁਲ ਸਿੰਘ ਪੁੱਤਰ ਗੁਰਪ੍ਰੀਤ ਸਿੰਘ, ਅਮਰੋ ਬਾਈ ਪਤਨੀ ਲਛਮਣ ਸਿੰਘ, ਨਿਰਮਲ ਕੌਰ ਉਰਫ਼ ਨਿੰਮੋ ਪਤਨੀ ਸੰਦੀਪ ਸਿੰਘ ਵਾਸੀ ਜੋਧਾ ਭੈਣੀ ਆਪਣੇ ਆਪਣੇ ਹਥਿਆਰਾਂ ਸਮੇਤ ਆ ਗਏ। ਮੌਕੇ 'ਤੇ ਉਹ ਵੀ ਰੌਲਾ ਸੁਣ…
Read More