17
Mar
ਅਗਰਤਲਾ: ਤ੍ਰਿਪੁਰਾ ਦੀ ਮਾਣਿਕ ਸਾਹਾ ਸਰਕਾਰ ਨੇ ਆਪਣੇ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੇ ਚਿਹਰਿਆਂ 'ਤੇ ਵੱਡੀ ਮੁਸਕਾਨ ਲਿਆ ਦਿੱਤੀ ਹੈ। ਮੁੱਖ ਮੰਤਰੀ ਮਾਣਿਕ ਸਾਹਾ ਨੇ ਸੋਮਵਾਰ ਨੂੰ ਇੱਕ ਅਹਿਮ ਐਲਾਨ ਕਰਦਿਆਂ ਮਹਿੰਗਾਈ ਭੱਤੇ (DA) ਅਤੇ ਮਹਿੰਗਾਈ ਰਾਹਤ (DR) ਵਿੱਚ 5 ਫ਼ੀਸਦੀ ਦੇ ਵਾਧੇ ਦੀ ਘੋਸ਼ਣਾ ਕੀਤੀ ਹੈ। ਇਸ ਫੈਸਲੇ ਤੋਂ ਬਾਅਦ ਰਾਜ ਦੇ ਮੁਲਾਜ਼ਮਾਂ ਨੂੰ ਮਿਲਣ ਵਾਲਾ ਕੁੱਲ ਭੱਤਾ 36% ਤੋਂ ਵਧ ਕੇ ਹੁਣ 41% ਹੋ ਗਿਆ ਹੈ। 1 ਅਪ੍ਰੈਲ ਤੋਂ ਮਿਲੇਗਾ ਲਾਭ, ਖ਼ਜ਼ਾਨੇ 'ਤੇ ਪਵੇਗਾ 500 ਕਰੋੜ ਦਾ ਬੋਝਵਿੱਤ ਮੰਤਰੀ ਪ੍ਰਣਜੀਤ ਸਿੰਘਾ ਰੋਾਏ ਵੱਲੋਂ ਵਿਧਾਨ ਸਭਾ ਵਿੱਚ ਬਜਟ ਭਾਸ਼ਣ ਪੂਰਾ ਕਰਨ ਤੋਂ ਤੁਰੰਤ ਬਾਅਦ ਇਹ ਐਲਾਨ ਕੀਤਾ ਗਿਆ। ਨਵੇਂ ਹੁਕਮਾਂ…
