5 schools

ਬੱਚਿਆਂ ਲਈ ਸੇਫ਼ ਨਹੀਂ ਹਨ ਸਕੂਲੀ ਬੱਸਾਂ! ਟਰਾਂਸਪੋਰਟ ਵਿਭਾਗ ਨੇ ਜਾਰੀ ਕੀਤੇ ਨੋਟਿਸ

ਗੁਰਦਾਸਪੁਰ- ਟਰਾਂਸਪੋਰਟ ਵਿਭਾਗ ਨੇ ਗੁਰਦਾਸਪੁਰ ਦੇ 5 ਸਕੂਲਾਂ ਨੂੰ ਵਾਹਨਾਂ ਵਿੱਚ ਕਈ ਕਮੀਆਂ ਪਾਏ ਜਾਣ ਤੋਂ ਬਾਅਦ ਨੋਟਿਸ ਜਾਰੀ ਕੀਤੇ ਹਨ। ਵਿਭਾਗ ਨੇ ਸਕੂਲਾਂ ਨੂੰ 15 ਦਿਨਾਂ ਦੇ ਅੰਦਰ ਇਨ੍ਹਾਂ ਕਮੀਆਂ ਨੂੰ ਦੂਰ ਕਰਨ ਦੇ ਹੁਕਮ ਦਿੱਤੇ ਹਨ, ਨਹੀਂ ਤਾਂ ਵਾਹਨਾਂ ਦੀ ਰਜਿਸਟ੍ਰੇਸ਼ਨ ਰੱਦ ਕਰ ਦਿੱਤੀ ਜਾਵੇਗੀ ਅਤੇ ਜੁਰਮਾਨਾ ਲਗਾਇਆ ਜਾਵੇਗਾ। ਇਹ ਕਾਰਵਾਈ "ਸੇਫ਼ ਸਕੂਲ ਵਾਹਨ ਨੀਤੀ" ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਕੀਤੀ ਜਾ ਰਹੀ ਹੈ। ਵਿਭਾਗ ਨੇ ਲਿਖਿਆ ਹੈ ਕਿ ਸਕੂਲ ਬੱਸਾਂ ਦੀ ਹਾਲਤ ਖ਼ਰਾਬ ਹੈ ਅਤੇ ਸੇਫ਼ ਸਕੂਲ ਵਾਹਨ ਨੀਤੀ 2013 ਅਤੇ ਮੋਟਰ ਵਾਹਨ ਐਕਟ 1988 ਦੀ ਪਾਲਣਾ ਨਹੀਂ ਕੀਤੀ ਜਾ ਰਹੀ, ਜਿਸ ਕਾਰਨ ਵਿਭਾਗ ਨੇ ਸਕੂਲ ਪ੍ਰਬੰਧਕਾਂ…
Read More