23
Jul
ਨੈਸ਼ਨਲ ਟਾਈਮਜ਼ ਬਿਊਰੋ :- ਭਾਰਤ ਦੇ ਗੁਆਂਢੀ ਦੇਸ਼ ਪਾਕਿਸਤਾਨ (Pakistan) ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਾਰਟੀ ਤਹਿਰੀਕ-ਏ-ਇਨਸਾਫ਼ (Tehreek-e-Insaf) ਦੇ ਸੱਤ ਪ੍ਰਮੁੱਖ ਆਗੂਆਂ ਨੂੰ 9 ਮਈ 2023 ਨੂੰ ਹੋਈ ਹਿੰਸਾ ਨਾਲ ਸਬੰਧਤ ਮਾਮਲਿਆਂ ਵਿੱਚ ਮੰਗਲਵਾਰ ਨੂੰ 10-10 ਸਾਲ ਦੀ ਕੈਦ ਦੀ ਸਜ਼ਾ (10-10 years imprisonment) ਸੁਣਾਈ ਗਈ ਹੈ । ਕੌਣ ਹਨ ਜਿਨ੍ਹਾਂ ਨੂੰ ਅਦਾਲਤ ਨੇ ਸੁਣਾਈ ਹੈ ਸਜ਼ਾ ਪਾਕਿਸਤਾਨੀ ਅਦਾਲਤ ਜੋ ਕਿ ਅੱਤਵਾਦ ਵਿਰੋਧੀ ਅਦਾਲਤ ਹੈ ਵਲੋਂ ਜਿਨ੍ਹਾਂ 7 ਜਣਿਆਂ (7 people) ਨੂੰ 10 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ ਵਿਚ ਸੈਨੇਟਰ ਏਜਾਜ਼ ਚੌਧਰੀ, ਪੰਜਾਬ ਦੇ ਸਾਬਕਾ ਰਾਜਪਾਲ ਸਰਫਰਾਜ਼ ਚੀਮਾ, ਸਾਬਕਾ ਸੂਬਾਈ ਮੰਤਰੀਆਂ ਯਾਸਮੀਨ ਰਾਸ਼ਿਦ ਅਤੇ ਮਹਿਮੂਦੁਰ…